September 5, 2026, 7:08 pm
----------- Advertisement -----------
HomeNewsBreaking Newsਪਿੰਡ ਦਾਨ ਸਿੰਘ ਵਾਲਾ ਵਿਖ਼ੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਪਿੰਡ ਦਾਨ ਸਿੰਘ ਵਾਲਾ ਵਿਖ਼ੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ

Published on

----------- Advertisement -----------

ਦੀਵਾਲੀ ਮੌਕੇ ਜ਼ਿਲਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਇੱਕ ਡੇਰੇ ‘ਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਥਾਣਾ ਨੇਹੀਆਂ ਵਾਲਾ ਦੀ ਪੁਲੀਸ ਨੇ 3 ਵਿਕਤੀਆਂ ਤੇ ਮਾਮਲਾ ਦਰਜ ਕੀਤਾ ਹੈ l
ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ‘ਚ ਭਾਈ ਬਖਤੌਰ ਦਾਸ ਦੇ ਡੇਰੇ ਵਿੱਚ ਪਿੰਡ ਦੇ ਸੰਧੂ ਪਰਿਵਾਰ ਵੱਲੋਂ ਅਖੰਡ ਪਾਠ ਕਰਵਾਏ ਜਾ ਰਹੇ ਸਨ। ਮਹੰਤ ਬਖਤੌਰ ਦਾਸ ਡੇਰੇ ‘ਚ ਪਾਠ ਮੌਕੇ ਰੌਲ ਲਾਉਣ ਮੌਕੇ ਪਾਠੀਆਂ ਵੱਲੋਂ ਦਾਰੂ ਪੀ ਕੇ ਰੌਲ ਤੇ ਬੈਠਣ ਦਾ ਮਾਮਲਾ ਸਾਹਮਣੇ ਆਉਣ ਤੇ ਮਾਮਲਾ ਗਰਮਾ ਗਿਆ l
ਜਦੋਂ ਉਕਤ ਪਰਿਵਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿੱਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿੱਚ ਪਏ ਇਕ ਟਰੰਕ ਵਿੱਚੋਂ ਪਾੜੇ ਹੋਏ ਗੁਟਕਾ ਸਾਹਿਬ ਬਰਾਮਦ ਕੀਤੇ ਗਏ, ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ l ਜਿਸ ਤੇ ਥਾਣਾ ਨੇਹੀਆਂ ਵਾਲਾ ਦੇ ਪੁਲੀਸ ਨੇ ਕਾਰਵਾਈ ਕਰਦੇ ਦੱਸਿਆ ਕਿ ਡੇਰੇ ਦੇ ਮਹੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਕਿ ਧੂਰੀ ਦਾ ਰਹਿਣ ਵਾਲਾ ਹੈl ਇਸ ਮਾਮਲੇ ਚ ਪੁਲਿਸ ਨੇ ਫਿਲਹਾਲ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਇੱਕ ਫਰਾਰ ਦੱਸਿਆ ਜਾ ਹੈl

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...