October 28, 2026, 5:07 pm
----------- Advertisement -----------
HomeNewsLatest Newsਹੁਸ਼ਿਆਰਪੁਰ 'ਚ 2 ਬੱਚਿਆਂ ਸਮੇਤ 2 ਔਰਤਾਂ 'ਤੇ ਡਿੱਗੀ ਕੰਧ

ਹੁਸ਼ਿਆਰਪੁਰ ‘ਚ 2 ਬੱਚਿਆਂ ਸਮੇਤ 2 ਔਰਤਾਂ ‘ਤੇ ਡਿੱਗੀ ਕੰਧ

Published on

----------- Advertisement -----------

ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ‘ਚ ਮੱਥਾ ਟੇਕ ਕੇ ਘਰ ਪਰਤ ਰਹੀਆਂ ਦੋ ਬੱਚਿਆਂ ਸਮੇਤ ਦੋ ਔਰਤਾਂ ਉੱਤੇ ਘਰ ਦੀ ਕੰਧ ਦਾ ਇੱਕ ਹਿੱਸਾ ਡਿੱਗ ਗਿਆ। ਜਿਸ ਵਿੱਚ ਚਾਰੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੋਂ ਦੋ ਬੱਚਿਆਂ ਅਤੇ ਇੱਕ ਔਰਤ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਨੂੰ ਮਿਲੀ ਮੌਕੇ ‘ਤੇ ਤਿੰਨ ਐਂਬੂਲੈਂਸਾਂ ਰਾਹੀਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ, ਜਿੱਥੇ ਦੋ ਬੱਚਿਆਂ ਅਤੇ ਇਕ ਔਰਤ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦਸੂਹਾ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਗੰਭੀਰ ਜ਼ਖ਼ਮੀਆਂ ਵਿੱਚ ਦੀਆ ਪੁੱਤਰੀ ਟੋਨੀ (6), ਪਹਿਲਾ ਪੁੱਤਰ ਗੌਰਵ (14) ਅਤੇ ਸੀਤਾ ਦੇਵੀ ਪਤਨੀ ਗੁਰਦੇਵ ਲਾਲ ਵਾਸੀ ਬਾਲਮੀਕ ਮੁਹਾਲ ਸ਼ਾਮਲ ਹਨ। ਬੱਚੀ ਦੀਆ ਦੀ ਮਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਮਨਜੋਤ ਸਿੰਘ ਤਲਵੰਡੀ, ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਐਸਐਚਓ ਮਲਕੀਤ ਸਿੰਘ ਵੀ ਇਸ ਮੌਕੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...