October 19, 2026, 3:31 am
----------- Advertisement -----------
HomeNewsਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਤੇ ਦੁੱਖ...

ਮੁੱਖ ਮੰਤਰੀ ਨੇ ਸਮਰਾਲਾ ਨੇੜੇ ਧੁੰਦ ਕਾਰਨ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟਾਇਆ

Published on

----------- Advertisement -----------

ਚੰਡੀਗੜ੍ਹ, 13 ਨਵੰਬਰ (ਬਲਜੀਤ ਮਰਵਾਹਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਹਨ।
ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...