October 28, 2026, 4:18 am
----------- Advertisement -----------
HomeNewsHealthਭਾਰ ਘਟਾਉਣ ਤੋਂ ਇਲਾਵਾ ਇਹਨਾਂ ਬਿਮਾਰੀਆਂ ਲਈ ਵੀ  ਫਾਇਦੇਮੰਦ ਹਨ ਹਰੇ ਮਟਰ

ਭਾਰ ਘਟਾਉਣ ਤੋਂ ਇਲਾਵਾ ਇਹਨਾਂ ਬਿਮਾਰੀਆਂ ਲਈ ਵੀ  ਫਾਇਦੇਮੰਦ ਹਨ ਹਰੇ ਮਟਰ

Published on

----------- Advertisement -----------

ਸਰਦੀਆਂ ਦੇ ਮੌਸਮ ‘ਚ ਕਈ ਤਰ੍ਹਾਂ ਦੀਆਂ ਹਰੀਆਂ ਸਬਜ਼ੀਆਂ ਮਿਲਦੀਆਂ ਹਨ, ਜੋ ਖਾਣ ਦਾ ਸਵਾਦ ਹੀ ਨਹੀਂ ਵਧਾਉਂਦੀਆਂ ਸਗੋਂ ਸਿਹਤ ਲਈ ਵੀ ਫਾਇਦੇਮੰਦ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਹਰੇ ਮਟਰ ਹਨ । ਹਰੇ ਮਟਰ ਦੀ ਕੜੀ, ਪਰਾਠਾ ਆਦਿ ਸੁਆਦ ਨਾਲ ਭਰਪੂਰ ਹੁੰਦੇ ਹਨ।

ਸ਼ੂਗਰ ਦੇ ਮਰੀਜ਼ਾਂ ਲਈ ਹਰੇ ਮਟਰ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ‘ਚ ਘੱਟ GI ਹੁੰਦਾ ਹੈ, ਜੋ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ । ਸਰੀਰ ਵਿੱਚ ਆਇਰਨ ਦੀ ਕਮੀ ਥਕਾਵਟ, ਕਮਜ਼ੋਰੀ ਅਤੇ ਕਈ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਅਜਿਹੇ ‘ਚ ਤੁਹਾਨੂੰ ਆਪਣੀ ਡਾਈਟ ‘ਚ ਹਰੇ ਮਟਰ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਇਹ ਸ਼ਾਕਾਹਾਰੀ ਲੋਕਾਂ ਲਈ ਆਇਰਨ ਦਾ ਚੰਗਾ ਸਰੋਤ ਹੈ, ਜੋ ਲਾਲ ਖੂਨ ਦੇ ਸੈੱਲਾਂ ਦੇ ਨਿਰਮਾਣ ਵਿੱਚ ਮਦਦ ਕਰਦਾ ਹੈ।

ਹਰੇ ਮਟਰ ਪੌਸ਼ਟਿਕ ਤੱਤਾਂ ਦਾ ਭੰਡਾਰ ਹਨ। ਇਸ ‘ਚ ਵਿਟਾਮਿਨ ਸੀ, ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਦਿਲ ਦੀ ਸਿਹਤ ਨੂੰ ਵਧਾਉਂਦੇ ਹਨ। ਮਟਰਾਂ ਵਿੱਚ ਘੁਲਣਸ਼ੀਲ ਫਾਈਬਰ ਵੀ ਪਾਇਆ ਜਾਂਦਾ ਹੈ, ਜੋ ਕੋਲੈਸਟ੍ਰੋਲ ਦੇ ਪੱਧਰ ਨੂੰ ਆਮ ਬਣਾਉਂਦਾ ਹੈ, ਇਸ ਤਰ੍ਹਾਂ ਤੁਹਾਨੂੰ ਦਿਲ ਨਾਲ ਸਬੰਧਤ ਬਿਮਾਰੀਆਂ ਤੋਂ ਬਚਣ ਵਿੱਚ ਮਦਦ ਕਰਦਾ ਹੈ। ਹਰੇ ਮਟਰ ਫਾਈਬਰ ਨਾਲ ਭਰਪੂਰ ਹੁੰਦੇ ਹਨ, ਜੋ ਤੁਹਾਨੂੰ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਬਚਾਉਂਦਾ ਹੈ। ਜਿਸ ਨਾਲ ਸੋਜ ਅਤੇ ਪੇਟ ਦੀਆਂ ਹੋਰ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।

ਸਰਦੀਆਂ ਵਿੱਚ ਭਾਰ ਘਟਾਉਣਾ ਕਾਫ਼ੀ ਮੁਸ਼ਕਲ ਲੱਗਦਾ ਹੈ। ਅਜਿਹੇ ‘ਚ ਤੁਸੀਂ ਹਰੇ ਮਟਰ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ। ਇਸ ‘ਚ ਪ੍ਰੋਟੀਨ ਕਾਫੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਹਰੇ ਮਟਰ ਵਿਚ ਆਇਰਨ, ਫੋਲੇਟ, ਵਿਟਾਮਿਨ ਏ ਅਤੇ ਫਾਸਫੋਰਸ ਵੀ ਹੁੰਦਾ ਹੈ। ਜੋ ਮਾਸਪੇਸ਼ੀਆਂ ਦੀ ਮਜ਼ਬੂਤੀ ਨੂੰ ਵਧਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...