November 21, 2026, 6:24 pm
----------- Advertisement -----------
HomeNewsBreaking Newsਜਲੰਧਰ ਕੈਂਟ ਵਿੱਚ ਫੌਜ ਦੀ ਭਰਤੀ 12 ਦਸੰਬਰ ਤੋਂ: 8 ਦਿਨ ਤੱਕ...

ਜਲੰਧਰ ਕੈਂਟ ਵਿੱਚ ਫੌਜ ਦੀ ਭਰਤੀ 12 ਦਸੰਬਰ ਤੋਂ: 8 ਦਿਨ ਤੱਕ ਚੱਲੇਗੀ, ਉਮੀਦਵਾਰਾਂ ਦੇ ਐਡਮਿਟ ਕਾਰਡ ਈਮੇਲ ਰਾਹੀਂ ਭੇਜੇ ਗਏ

Published on

----------- Advertisement -----------

ਜਲੰਧਰ, 15 ਨਵੰਬਰ 2023 – ਫੌਜ ਦੀ ਭਰਤੀ ਰੈਲੀ 12 ਦਸੰਬਰ ਤੋਂ ਜਲੰਧਰ ਛਾਉਣੀ ਦੇ ਸਿੱਖ ਐਲਆਈ ਫੁੱਟਬਾਲ ਗਰਾਊਂਡ ਵਿਖੇ ਸ਼ੁਰੂ ਕੀਤੀ ਜਾ ਰਹੀ ਹੈ। ਇਹ ਭਰਤੀ ਕਰੀਬ 8 ਦਿਨਾਂ ਤੱਕ ਚੱਲੇਗੀ। ਗਰਾਊਂਡ ਵਿੱਚ ਦਾਖਲਾ ਥਾਣਾ ਡਿਵੀਜ਼ਨ ਨੰਬਰ-7 ਅਧੀਨ ਆਉਂਦੇ ਅਰਬਨ ਅਸਟੇਟ ਫੇਜ਼-2 ਦੇ ਗੇਟ ਤੋਂ ਹੋਵੇਗਾ। ਇਸ ਸਬੰਧੀ ਸਾਰੀ ਜਾਣਕਾਰੀ ਭਾਰਤੀ ਫੌਜ ਦੀ ਵੈੱਬਸਾਈਟ ‘ਤੇ ਵੀ ਦਿੱਤੀ ਗਈ ਹੈ।

ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਫੌਜ ਵਿੱਚ ਅਗਨੀਵੀਰ ਸੋਲਜਰ ਜਨਰਲ ਡਿਊਟੀ, ਕਲਰਕ/ਸਟੋਰ ਕੀਪਰ ਟੈਕਨੀਕਲ, ਟੈਕਨੀਕਲ, ਟਰੇਡਸਮੈਨ, ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ (ਵੈਟਰਨਰੀ), ਸੋਲਜਰ ਫਾਰਮਾਸਿਸਟ, ਹਲਦਾਰ (ਸਰਵੇਅਰ ਆਟੋਮੇਟਿਡ ਕਾਰਟੋਗ੍ਰਾਫਰ) ਅਤੇ ਧਾਰਮਿਕ ਅਧਿਆਪਕ (ਜੂਨੀਅਰ ਕਮਿਸ਼ਨਡ ਅਫਸਰ) ਦੀ ਭਰਤੀ 12 ਦਸੰਬਰ ਤੋਂ 18 ਦਸੰਬਰ ਦੇ ਵਿਚਕਾਰ ਕੀਤੀ ਜਾਵੇਗੀ।

ਭਰਤੀ ਰੈਲੀ ਲਈ ਐਡਮਿਟ ਕਾਰਡ ਉਮੀਦਵਾਰਾਂ ਨੂੰ ਉਨ੍ਹਾਂ ਦੇ ਰਜਿਸਟਰਡ ਈ-ਮੇਲ ਆਈਡੀ ਰਾਹੀਂ ਜਾਰੀ ਕੀਤੇ ਗਏ ਹਨ। ਜੋ ਰਜਿਸਟਰਡ ਆਈ.ਡੀ. ਰਾਹੀਂ ਸਿੱਧੇ ਵੈੱਬਸਾਈਟ ਤੋਂ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ। ਭਰਤੀ ਲਈ ਦਸਤਾਵੇਜ਼ਾਂ ਦੀ ਸੂਚੀ ਅਧਿਕਾਰਤ ਵੈੱਬਸਾਈਟ www.joinIndianarmy.nic.in ‘ਤੇ ਪ੍ਰਦਾਨ ਕੀਤੀ ਗਈ ਹੈ।

ਜਿਸ ਵਿੱਚ ਮੁੱਖ ਤੌਰ ‘ਤੇ ਦੱਸਿਆ ਗਿਆ ਹੈ ਕਿ ਭਰਤੀ ਵਾਲੇ ਦਿਨ ਕਿਹੜੇ-ਕਿਹੜੇ ਦਸਤਾਵੇਜ਼ ਲੈ ਕੇ ਆਉਣੇ ਹਨ। ਬਿਨਾਂ ਦਸਤਾਵੇਜ਼ਾਂ ਦੇ ਕਿਸੇ ਵੀ ਉਮੀਦਵਾਰ ਨੂੰ ਮੈਦਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਇਸ ਦੌਰਾਨ ਫੌਜ ਦੀ ਸਖਤ ਸੁਰੱਖਿਆ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...