April 30, 2026, 4:36 am
----------- Advertisement -----------
HomeNewsLatest Newsਹਜ਼ਾਰਾਂ ਲੋਕਾਂ ਵੱਲੋਂ ਕੋਵਿਡ -19 ਪਾਬੰਦੀਆਂ ਦੇ ਵਿਰੁੱਧ ਕੀਤਾ ਗਿਆ ਜ਼ਬਰਦਸਤ ਹੰਗਾਮਾ,...

ਹਜ਼ਾਰਾਂ ਲੋਕਾਂ ਵੱਲੋਂ ਕੋਵਿਡ -19 ਪਾਬੰਦੀਆਂ ਦੇ ਵਿਰੁੱਧ ਕੀਤਾ ਗਿਆ ਜ਼ਬਰਦਸਤ ਹੰਗਾਮਾ, 60 ਤੋਂ ਵੱਧ ਗ੍ਰਿਫਤਾਰ

Published on

----------- Advertisement -----------

ਬੈਲਜੀਅਮ ਕੋਵਿਡ -19 ਦੀ ਪੰਜਵੀਂ ਲਹਿਰ ਦਾ ਸਾਹਮਣਾ ਕਰ ਰਿਹਾ ਹੈ ਪਰ ਬ੍ਰਸੇਲਜ਼ ਵਿੱਚ ਹਜ਼ਾਰਾਂ ਲੋਕਾਂ ਵੱਲੋਂ ਕੋਵਿਡ -19 ਪਾਬੰਦੀਆਂ ਦੇ ਵਿਰੁੱਧ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਯੂਰਪੀਅਨ ਕਮਿਸ਼ਨ ਦੇ ਹੈੱਡਕੁਆਰਟਰ ਨੇੜੇ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕੁਝ ਨੇ ਪੁਲਿਸ ਨਾਲ ਝੜਪ ਕੀਤੀ ਦਸ ਦਈਏ ਕਿ ਭੀੜ ਨੂੰ ਖਿੰਡਾਉਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।

ਬੈਲਜੀਅਮ ਪੁਲਿਸ ਨੇ ਕਿਹਾ ਕਿ ਕਰੀਬ 50000 ਲੋਕਾਂ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਪੁਲਿਸ ਨੇ ਕਿਹਾ ਕਿ 60 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਤਿੰਨ ਅਧਿਕਾਰੀਆਂ ਅਤੇ 12 ਪ੍ਰਦਰਸ਼ਨਕਾਰੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।


ਬੈਲਜੀਅਮ ਸਰਕਾਰ ਨੇ ਕਿਹਾ ਕਿ ਲੋਕਾਂ ਨੂੰ ਬਾਰਾਂ, ਸਿਨੇਮਾਘਰਾਂ ਅਤੇ ਹੋਰ ਬਹੁਤ ਸਾਰੀਆਂ ਜਨਤਕ ਥਾਵਾਂ ‘ਤੇ ਪਾਸ ਰੱਖਣ ਲਈ ਪੰਜ ਮਹੀਨਿਆਂ ਬਾਅਦ ਬੂਸਟਰ ਸ਼ਾਟ ਲੈਣੇ ਚਾਹੀਦੇ ਹਨ ਦਸ ਦਈਏ ਕਿ ਬੈਲਜੀਅਮ ਵਿੱਚ ਲਗਭਗ 89% ਬੈਲਜੀਅਨ ਬਾਲਗਾਂ ਨੂੰ ਪੂਰੀ ਤਰ੍ਹਾਂ ਟੀਕਾ ਲਗਾਇਆ ਗਿਆ ਹੈ ਅਤੇ 67% ਨੂੰ ਹੁਣ ਇੱਕ ਬੂਸਟਰ ਸ਼ਾਟ ਵੀ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...