October 29, 2026, 10:22 am
----------- Advertisement -----------
HomeNewsਬਦ.ਮਾਸ਼ਾਂ ਨੇ ਐਸਪੀ ਦੇ ਘਰ ਦੇ ਬਾਹਰ ਹੀ ਕੀਤੀ ਲੁੱਟ-ਖੋਹ, ਤੇਜ਼ਧਾਰ ਹਥਿਆਰ...

ਬਦ.ਮਾਸ਼ਾਂ ਨੇ ਐਸਪੀ ਦੇ ਘਰ ਦੇ ਬਾਹਰ ਹੀ ਕੀਤੀ ਲੁੱਟ-ਖੋਹ, ਤੇਜ਼ਧਾਰ ਹਥਿਆਰ ਨਾਲ ਵੱਢਿਆ ਕੰਨ

Published on

----------- Advertisement -----------

ਬੀਤੀ ਰਾਤ ਲੁਧਿਆਣਾ ਵਿੱਚ ਐਸਪੀ ਦੇ ਘਰ ਦੇ ਬਾਹਰ ਬਾਈਕ ਸਵਾਰ ਬਦਮਾਸ਼ਾਂ ਵੱਲੋਂ ਦੋ ਨੌਜਵਾਨਾਂ ਨਾਲ ਲੁੱਟ-ਖੋਹ ਕਰ ਲਈ ਗਈ। ਇਸ ਵਿੱਚ ਇੱਕ ਨੌਜਵਾਨ ਦਾ ਕੰਨ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਗਿਆ। ਬਦਮਾਸ਼ਾਂ ਨੇ 2 ਮੋਬਾਈਲ ਫੋਨ ਅਤੇ 1500 ਰੁਪਏ ਦੀ ਨਕਦੀ ਖੋਹ ਲਈ। 

ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ ਤੋਂ ਖਾਣਾ ਖਾ ਕੇ ਆਪਣੇ ਕਮਰੇ ਨੂੰ ਪਰਤ ਰਹੇ ਸਨ। ਐਸਪੀ ਦਾ ਘਰ ਸਟੇਸ਼ਨ ਦੇ ਕੋਲ ਹੈ। ਉਸ ਦੇ ਸਾਹਮਣੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਉਹਨਾਂ ਨੂੰ ਲੁੱਟ ਲਿਆ। ਪੀੜਤ ਨੌਜਵਾਨ ਨੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਪੈਂਦੀ ਕੈਲਾਸ਼ ਨਗਰ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।

ਪੀੜਤ ਬਿੱਟੂ ਨੇ ਦੱਸਿਆ ਕਿ ਉਹ ਇੱਕ ਬੇਕਰੀ ਫੈਕਟਰੀ ਵਿੱਚ ਕੰਮ ਕਰਦਾ ਹੈ। ਬਿੱਟੂ ਨੇ ਦੱਸਿਆ ਕਿ ਘਟਨਾ ਦੌਰਾਨ ਇਕ ਬਦਮਾਸ਼ ਨੇ ਉਸ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ। ਜਦੋਂ ਉਸ ਨੇ ਹਮਲਾਵਰਾਂ ਦਾ ਟਾਕਰਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਦੇ ਕੰਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਬਦਮਾਸ਼ ਬੰਦੂਕ ਦੀ ਨੋਕ ‘ਤੇ ਦੋਵਾਂ ਤੋਂ ਦੋ ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਫ਼ਰਾਰ ਹੋ ਗਏ। ਚੌਕੀ ਕੈਲਾਸ਼ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...

*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 28 ਅਕਤੂਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ...

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...