October 21, 2026, 5:43 am
----------- Advertisement -----------
HomeNewsਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

Published on

----------- Advertisement -----------

ਚੰਡੀਗੜ੍ਹ, 16 ਨਵੰਬਰ (ਬਲਜੀਤ ਮਰਵਾਹਾ) : ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...