November 11, 2026, 4:08 pm
----------- Advertisement -----------
HomeNewsCoronavirusਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਭਵਨ 'ਚ ਕੋਰੋਨਾ ਬਲਾਸਟ, 875 ਸਟਾਫ ਮੈਂਬਰ...

ਬਜਟ ਸੈਸ਼ਨ ਤੋਂ ਪਹਿਲਾਂ ਸੰਸਦ ਭਵਨ ‘ਚ ਕੋਰੋਨਾ ਬਲਾਸਟ, 875 ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ

Published on

----------- Advertisement -----------

31 ਜਨਵਰੀ ਤੋਂ ਸੰਸਦ ਭਵਨ ਵਿੱਚ ਬਜਟ ਸੈਸ਼ਨ ਦਾ ਆਗਾਜ਼ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਦਨ ਦੇ 875 ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਟਾਫ ਮੈਂਬਰਾਂ ਤੋਂ ਇਲਾਵਾ ਰਾਜ ਸਭਾ ਦੇ ਸਪੀਕਰ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਵੀ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ ਨਾਇਡੂ ਨੂੰ ਹੈਦਰਾਬਾਦ ਵਿੱਚ ਇੱਕ ਹਫ਼ਤੇ ਲਈ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ।


ਸੰਸਦ ਸਕੱਤਰੇਤ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਦਨ ਦੇ ਘੱਟੋ-ਘੱਟ 875 ਸਟਾਫ ਮੈਂਬਰਾਂ ਦੇ ਨਾਲ-ਨਾਲ ਰਾਜ ਸਭਾ ਦੇ ਸਪੀਕਰ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕੋਵਿਡ -19 ਲਈ ਸਕਾਰਾਤਮਕ ਟੈਸਟ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ, ਸੰਸਦ ਵਿੱਚ 2,847 ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿਚੋਂ 875 ਸਟਾਫ ਮੈਂਬਰਾਂ ਦੇ ਟੈਸਟ ਸਕਾਰਾਤਮਕ ਪਾਏ ਗਏ ਹਨ।
ਦਸ ਦਈਏ ਕਿ 31 ਜਨਵਰੀ ਤੋਂ ਸ਼ੁਰੂ ਹੋਣ ਵਾਲਾ ਬਜਟ ਸੈਸ਼ਨ 8 ਅਪ੍ਰੈਲ ਤੱਕ ਚੱਲੇਗਾ। ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...