September 5, 2026, 9:11 pm
----------- Advertisement -----------
HomeNewsBreaking Newsਫਰੀਦਕੋਟ: ਸਰਕਾਰੀ ਸਕੂਲ 'ਚੋਂ ਮਿਲੀਆਂ ਮੁੰਡੇ -ਕੁੜੀ ਦੀਆਂ ਲਾਸ਼ਾਂ

ਫਰੀਦਕੋਟ: ਸਰਕਾਰੀ ਸਕੂਲ ‘ਚੋਂ ਮਿਲੀਆਂ ਮੁੰਡੇ -ਕੁੜੀ ਦੀਆਂ ਲਾਸ਼ਾਂ

Published on

----------- Advertisement -----------

ਪੰਜਾਬ ਦੇ ਫਰੀਦਕੋਟ ਦੇ ਇੱਕ ਸਰਕਾਰੀ ਮਿਡਲ ਸਕੂਲ ਵਿੱਚ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ। ਘਟਨਾ ਪਿੰਡ ਕਲੇਰ ਦੀ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਸਫ਼ਾਈ ਕਰਮਚਾਰੀ ਸਕੂਲ ‘ਚ ਸਫ਼ਾਈ ਕਰਨ ਪਹੁੰਚਿਆ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸਕੂਲ ਪ੍ਰਿੰਸੀਪਲ ਅਤੇ ਪੁਲੀਸ ਨੂੰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ।
ਸੂਚਨਾ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਦਕਿ ਲੜਕੀ ਜ਼ਿੰਦਾ ਸੀ। ਅਧਿਕਾਰੀ ਉਸ ਨੂੰ ਤੁਰੰਤ ਸਿਵਲ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਪਛਾਣ ਬਿੰਦਰ ਸਿੰਘ ਵਾਸੀ ਸੰਗਰੂਰ ਦੇ ਪਿੰਡ ਕਾਂਝਲਾ ਵਜੋਂ ਹੋਈ ਹੈ ਅਤੇ ਲੜਕੀ ਬਰਨਾਲਾ ਦੇ ਪਿੰਡ ਕਾਲੇਕੇ ਦੀ ਰਹਿਣ ਵਾਲੀ ਹਰਮਨਦੀਪ ਕੌਰ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੋਵੇਂ ਬਾਈਕ ‘ਤੇ ਸਵਾਰ ਹੋ ਕੇ ਸਕੂਲ ਪਹੁੰਚੇ ਸਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...