November 21, 2026, 5:57 pm
----------- Advertisement -----------
HomeNewsLatest Newsਫਾਜ਼ਿਲਕਾ 'ਚ ਝੋਨੇ ਦੇ ਟਰੱਕ 'ਚ ਚੋਰੀ, ਬਾਸਮਤੀ ਦੀਆਂ 91 ਬੋਰੀਆਂ ਲੈ...

ਫਾਜ਼ਿਲਕਾ ‘ਚ ਝੋਨੇ ਦੇ ਟਰੱਕ ‘ਚ ਚੋਰੀ, ਬਾਸਮਤੀ ਦੀਆਂ 91 ਬੋਰੀਆਂ ਲੈ ਕੇ ਚੋਰ ਫਰਾਰ

Published on

----------- Advertisement -----------

ਫਾਜ਼ਿਲਕਾ ਦੇ ਜਲਾਲਾਬਾਦ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਮੁਤਨੇਜਾ ਰਾਈਸ ਮਿੱਲ ਦੇ ਬਾਹਰ ਖੜ੍ਹੇ ਇੱਕ ਟਰੱਕ ‘ਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਗੱਡੀ ‘ਚੋਂ ਬਾਸਮਤੀ ਝੋਨੇ ਦੀਆਂ 91 ਬੋਰੀਆਂ ਚੋਰੀ ਕਰਕੇ ਫ਼ਰਾਰ ਹੋ ਗਏ | ਜਦੋਂ ਡਰਾਈਵਰ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ’ਤੇ ਇੱਟਾਂ ਅਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ ਗਿਆ।ਘਟਨਾ ਦੀ ਸੂਚਨਾ ਪੁਲੀਸ ਨੂੰ ਦੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ 4 ਵਜੇ ਦੇ ਕਰੀਬ ਮੌਕੇ ‘ਤੇ ਮੌਜੂਦ ਡਰਾਈਵਰ ਨੇ ਜਦੋਂ ਵਾਹਨ ਨੂੰ ਹਿੱਲਦਾ ਦੇਖਿਆ ਤਾਂ ਉਹ ਜਾਗਿਆ ਤਾਂ ਅਤੇ ਉਸ ਨੇ ਦੇਖਿਆ ਕਿ 6 ਤੋਂ 7 ਵਿਅਕਤੀ ਪਿਕਅੱਪ ਗੱਡੀ ਲੈ ਕੇ ਆਏ ਸਨ ਅਤੇ ਟਰੱਕ ਦੇ ਪਿਛਲੇ ਪਾਸੇ ਲੱਗੀ ਰੱਸੀ ਨੂੰ ਉਨ੍ਹਾਂ ਨੇ ਕੱਟ ਦਿੱਤਾ ਅਤੇ ਕਰੀਬ 91 ਬੋਰੀਆ ਚੋਰੀ ਕਰ ਲਈਆ। ਜਦੋਂ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਚੋਰਾਂ ਨੇ ਉਸ ‘ਤੇ ਪਥਰਾਅ ਕਰ ਦਿੱਤਾ। ਇਸ ਸਬੰਧੀ ਵਾਹਨ ਮਾਲਕਾਂ ਵੱਲੋਂ ਸਿਟੀ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਚੋਰੀ ਹੋਈ ਬਾਸਮਤੀ ਦੀ ਕੀਮਤ 1 ਲੱਖ 91 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...