August 16, 2026, 1:28 am
----------- Advertisement -----------
HomeNewsAutomobilesਵਿਸ਼ਵ ਕੱਪ ਫਾਈਨਲ: ਪ੍ਰਸ਼ੰਸ਼ਕਾਂ ਲਈ ਦਿੱਲੀ- ਮੁੰਬਈ ਤੋਂ ਅਹਿਮਦਾਬਾਦ ਲਈ ਚੱਲਣਗੀਆਂ ਵਿਸ਼ੇਸ਼...

ਵਿਸ਼ਵ ਕੱਪ ਫਾਈਨਲ: ਪ੍ਰਸ਼ੰਸ਼ਕਾਂ ਲਈ ਦਿੱਲੀ- ਮੁੰਬਈ ਤੋਂ ਅਹਿਮਦਾਬਾਦ ਲਈ ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ, ਪੜ੍ਹੋ ਵੇਰਵਾ

Published on

----------- Advertisement -----------

ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦਾ ਫਾਈਨਲ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਦੇਸ਼ ਅਤੇ ਦੁਨੀਆ ਭਰ ਤੋਂ ਪ੍ਰਸ਼ੰਸਕ ਮੈਚ ਦੇਖਣ ਲਈ ਫਲਾਈਟਾਂ ਅਤੇ ਹੋਟਲਾਂ ਦੀ ਬੁਕਿੰਗ ‘ਚ ਰੁੱਝੇ ਹੋਏ ਹਨ। ਅਹਿਮਦਾਬਾਦ ਅਤੇ ਨੇੜਲੇ ਸ਼ਹਿਰਾਂ ਵਿੱਚ ਪੰਜ ਤਾਰਾ, ਤਿੰਨ ਤਾਰਾ ਅਤੇ ਹੋਰ ਹੋਟਲਾਂ ਵਿੱਚ ਕਮਰਿਆਂ ਦੀ ਮੰਗ ਅਸਮਾਨ ਛੂਹ ਰਹੀ ਹੈ। ਕ੍ਰੇਜ਼ ਇੰਨਾ ਜ਼ਬਰਦਸਤ ਹੈ ਕਿ ਚੋਟੀ ਦੇ 5-ਸਿਤਾਰਾ ਹੋਟਲਾਂ ਵਿਚ ਐਤਵਾਰ ਰਾਤ ਲਈ ਕਮਰੇ ਦਾ ਕਿਰਾਇਆ 3 ਲੱਖ ਰੁਪਏ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਰੇਲਵੇ ਨੇ ਦਿੱਲੀ ਅਤੇ ਮੁੰਬਈ ਤੋਂ ਅਹਿਮਦਾਬਾਦ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਅਹਿਮਦਾਬਾਦ ਹਵਾਈ ਅੱਡੇ ‘ਤੇ 100 ਤੋਂ ਵੱਧ ਚਾਰਟਰਡ ਜਹਾਜ਼ਾਂ ਦੇ ਉਤਰਨ ਦੀ ਉਮੀਦ ਹੈ। ਅਹਿਮਦਾਬਾਦ ਹਵਾਈ ਅੱਡੇ ਵਿੱਚ 30-40 ਚਾਰਟਰਡ ਜਹਾਜ਼ਾਂ ਨੂੰ ਪਾਰਕ ਕਰਨ ਦੀ ਸਮਰੱਥਾ ਹੈ। ਅਜਿਹੇ ‘ਚ ਕਈ ਜਹਾਜ਼ ਗਾਂਧੀਨਗਰ ਅਤੇ ਵਡੋਦਰਾ ‘ਚ ਪਾਰਕ ਕੀਤੇ ਜਾਣਗੇ। ਇਸ ਦੇ ਨਾਲ ਹੀ ਸੂਰਤ, ਰਾਜਕੋਟ ਅਤੇ ਵਡੋਦਰਾ ਵਿੱਚ ਵੀਵੀਆਈਪੀ ਅਤੇ ਮਸ਼ਹੂਰ ਹਸਤੀਆਂ ਦੇ ਚਾਰਟਰਡ ਜਹਾਜ਼ਾਂ ਨੂੰ ਪਾਰਕਿੰਗ ਦੀ ਸਹੂਲਤ ਦਿੱਤੀ ਗਈ ਹੈ। ਮੈਚ ਤੋਂ ਪਹਿਲਾਂ ਹਵਾਈ ਸੈਨਾ ਦਾ ਏਅਰਸ਼ੋਅ ਹੋਵੇਗਾ। ਭਾਰਤੀ ਹਵਾਈ ਸੈਨਾ ਦੀ ਐਰੋਬੈਟਿਕ ਟੀਮ ਸੂਰਿਆਕਿਰਨ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਇਸਦੀ ਰਿਹਰਸਲ ਕੀਤੀ। ਇਹ ਸ਼ੋਅ ਮੈਚ ਤੋਂ ਪਹਿਲਾਂ ਕਰੀਬ 10 ਮਿੰਟ ਤੱਕ ਚੱਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...