June 18, 2026, 10:38 pm
----------- Advertisement -----------
HomeNewsBreaking Newsਕਰਨਾਲ 'ਚ ਨਾਬਾਲਿਗ ਨਾਲ ਕੁ+ਕਰਮ : ਸਕੂਲ ਦੇ ਗਰਾਊਂਡ ਤੋਂ ਖੇਡਦੇ ਸਮੇਂ...

ਕਰਨਾਲ ‘ਚ ਨਾਬਾਲਿਗ ਨਾਲ ਕੁ+ਕਰਮ : ਸਕੂਲ ਦੇ ਗਰਾਊਂਡ ਤੋਂ ਖੇਡਦੇ ਸਮੇਂ 4 ਨੌਜਵਾਨ ਲੈ ਗਏ ਨਾਲ

Published on

----------- Advertisement -----------

ਕਰਨਾਲ, 19 ਨਵੰਬਰ 2023 – ਕਰਨਾਲ ਦੇ ਅਸੰਧ ‘ਚ ਚਾਰ ਨੌਜਵਾਨਾਂ ਵੱਲੋਂ ਨਾਬਾਲਗ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਨਾਬਾਲਗ ਨੂੰ ਸਕੂਲ ਦੇ ਗਰਾਊਂਡ ਤੋਂ ਆਪਣੇ ਨਾਲ ਲੈ ਗਏ ਸੀ। ਇਸ ਤੋਂ ਬਾਅਦ ਉਸ ਦੀਆਂ ਅੱਖਾਂ ‘ਤੇ ਕੱਪੜਾ ਬੰਨ੍ਹ ਕੇ ਮੂੰਹ ਬੰਦ ਕਰ ਦਿੱਤਾ ਗਿਆ। ਨਾਬਾਲਗ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ 4 ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੀੜਤ ਬੱਚੇ ਦੀ ਮਾਂ ਵਿਧਵਾ ਹੈ ਅਤੇ ਉਹ ਆਪਣੇ ਬੱਚੇ ਨੂੰ ਪੜ੍ਹਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਔਰਤ ਨੇ ਦੱਸਿਆ ਹੈ ਕਿ 4 ਨਵੰਬਰ ਨੂੰ ਸ਼ਾਮ 5.30 ਵਜੇ ਦੇ ਕਰੀਬ ਉਸ ਦਾ ਦਸ ਸਾਲਾ ਲੜਕਾ ਸਰਕਾਰੀ ਸਕੂਲ ਦੇ ਗਰਾਊਂਡ ਵਿੱਚ ਬੱਚਿਆਂ ਨਾਲ ਖੇਡ ਰਿਹਾ ਸੀ। ਉਦੋਂ ਪਿੰਡ ਦੇ ਚਾਰ ਨੌਜਵਾਨ ਆਏ ਅਤੇ ਉਸ ਨੂੰ ਵਰਗਲਾ ਕੇ ਸਕੂਲ ਦੇ ਦੂਜੇ ਪਾਸੇ ਲੈ ਗਏ।

ਇਸ ਦੌਰਾਨ ਚਾਰਾਂ ਨੌਜਵਾਨਾਂ ਨੇ ਨਾਬਾਲਗ ਦਾ ਮੂੰਹ ਬੰਦ ਕਰ ਦਿੱਤਾ, ਤਾਂ ਜੋ ਉਹ ਕੋਈ ਰੌਲਾ ਨਾ ਪਵੇ। ਨਾਲ ਹੀ ਨੌਜਵਾਨਾਂ ਨੇ ਉਸ ਦੇ ਹੱਥ ਫੜ ਲਏ ਸੀ। ਉਸ ਦੀਆਂ ਅੱਖਾਂ ‘ਤੇ ਕੱਪੜਾ ਬੰਨ੍ਹ ਦਿੱਤਾ ਸੀ ਅਤੇ ਫੇਰ ਚਾਰੋਂ ਵਾਰੀ-ਵਾਰੀ ਉਸ ਨਾਲ ਕੁਕਰਮ ਕਰਨ ਲੱਗੇ।

ਮਾਂ ਅਨੁਸਾਰ ਉਸ ਦਾ ਬੇਟਾ ਕਰੀਬ ਢਾਈ ਘੰਟੇ ਚਾਰੇ ਮੁਲਜ਼ਮਾਂ ਦੀ ਪਕੜ ਵਿੱਚ ਰਿਹਾ। ਕਰੀਬ 8 ਵਜੇ ਨਾਬਾਲਗ ਨੂੰ ਛੱਡ ਦਿੱਤਾ ਗਿਆ। ਮੁਲਜ਼ਮਾਂ ਨੇ ਨਾਬਾਲਗ ਨੂੰ ਚਾਕੂ ਦਿਖਾ ਕੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਣਗੇ।

ਮਾਂ ਨੇ ਦੱਸਿਆ ਕਿ ਉਸ ਦਾ ਬੇਟਾ ਡਰਿਆ ਅਤੇ ਸਹਿਮਿਆ ਰਹਿਣ ਲੱਗਾ ਸੀ। ਦੋ ਦਿਨਾਂ ਬਾਅਦ ਲੜਕੇ ਦੀ ਸਿਹਤ ਵਿਗੜ ਗਈ। ਜਦੋਂ ਉਸਨੇ ਲੜਕੇ ਨੂੰ ਪੁੱਛਿਆ ਤਾਂ ਉਸਨੇ ਉਸਨੂੰ ਆਪਣੀ ਕਹਾਣੀ ਦੱਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ।

ਅਸੰਧ ਥਾਣੇ ਦੇ ਜਾਂਚ ਅਧਿਕਾਰੀ ਸ਼੍ਰੀ ਭਗਵਾਨ ਨੇ ਦੱਸਿਆ ਕਿ ਪੁਲਸ ਨੂੰ ਸ਼ਨੀਵਾਰ ਦੇਰ ਸ਼ਾਮ ਔਰਤ ਦੀ ਸ਼ਿਕਾਇਤ ਮਿਲੀ ਸੀ। ਜਿਸ ਦੇ ਆਧਾਰ ‘ਤੇ ਦੇਰ ਰਾਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...