November 17, 2026, 3:12 am
----------- Advertisement -----------
HomeNewsBreaking Newsਕਾਂਗਰਸ ਦੇ ਪ੍ਰਧਾਨ ਤੇ ਚਾਰ ਵਾਰ ਕੌਂਸਲਰ ਰਹਿ ਚੁੱਕੇ ਬਰਨਾਲਾ ਦੇ ਸਾਬਕਾ...

ਕਾਂਗਰਸ ਦੇ ਪ੍ਰਧਾਨ ਤੇ ਚਾਰ ਵਾਰ ਕੌਂਸਲਰ ਰਹਿ ਚੁੱਕੇ ਬਰਨਾਲਾ ਦੇ ਸਾਬਕਾ ਐਮਸੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published on

----------- Advertisement -----------
  • ਪੁਲਿਸ ਨੇ ਉਸ ਨੂੰ ਸਵੇਰ ਹੋਣ ਤੋਂ ਪਹਿਲਾਂ ਹੀ ਉਸ ਦੇ ਘਰੋਂ ਕੀਤਾ ਗ੍ਰਿਫ਼ਤਾਰ
  • ਸ਼ਹਿਰ ਦੇ ਇਕ ਰੈਸਟੋਰੈਂਟ ‘ਚ ਬੀਤੀ ਰਾਤ ਹੋਈ ਲੜਾਈ ਦੀ ਸ਼ਿਕਾਇਤ ‘ਤੇ ਮਾਮਲਾ ਕੀਤਾ ਗਿਆ ਹੈ ਦਰਜ

ਕਾਂਗਰਸ ਦੇ ਪ੍ਰਧਾਨ ਤੇ ਚਾਰ ਵਾਰ ਕੌਂਸਲਰ ਰਹਿ ਚੁੱਕੇ ਬਰਨਾਲਾ ਦੇ ਸਾਬਕਾ ਐਮਸੀ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਨੂੰ ਸਵੇਰ ਹੋਣ ਤੋਂ ਪਹਿਲਾਂ ਹੀ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਸੀ। ਮਾਮਲਾ ਸ਼ਹਿਰ ਦੇ ਇਕ ਰੈਸਟੋਰੈਂਟ ‘ਚ ਬੀਤੀ ਰਾਤ ਹੋਈ ਲੜਾਈ ਦੀ ਸ਼ਿਕਾਇਤ ‘ਤੇ ਸਾਬਕਾ ਐਮਸੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਪੁਲੀਸ ਦੀ ਇਸ ਕਾਰਵਾਈ ਖ਼ਿਲਾਫ਼ ਕਾਂਗਰਸੀਆਂ ਵਿੱਚ ਗੁੱਸਾ ਹੈ ਅਤੇ ਕਾਂਗਰਸੀ ਆਗੂ ਇਸ ਖ਼ਿਲਾਫ਼ ਲਾਮਬੰਦ ਹੋਣ ਲੱਗ ਪਏ ਹਨ। ਕਾਂਗਰਸੀ ਆਗੂਆਂ ਨੇ ਪੁਲੀਸ ਵੱਲੋਂ ਦਰਜ ਕੀਤੇ ਕੇਸਾਂ ਨੂੰ ਝੂਠਾ ਕਰਾਰ ਦਿੰਦਿਆਂ ਇਨਸਾਫ਼ ਲਈ ਸੰਘਰਸ਼ ਕਰਨ ਦਾ ਐਲਾਨ ਵੀ ਕੀਤਾ ਹੈ।

ਡੀਐਸਪੀ ਅਨੁਸਾਰ ਬੀਤੀ ਰਾਤ ਇੱਕ ਵਿਆਹ ਸਮਾਗਮ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ਵਿੱਚ ਤਕਰਾਰ ਹੋਣ ਕਾਰਨ ਲੜਾਈ-ਝਗੜਾ, ਲੁੱਟ-ਖੋਹ ਅਤੇ ਖੋਹ ਦੀ ਵਾਰਦਾਤ ਹੋ ਗਈ, ਜਿਸ ਤਹਿਤ ਦੂਜੀ ਧਿਰ ਪੰਕਜ ਬਾਂਸਲ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 379,323,324,506,148,149 ਤਹਿਤ ਵੱਖ-ਵੱਖ ਐਫ.ਆਈ.ਆਰ. ਅਤੇ 25 ਚਾਰ ਜਣਿਆਂ ਖ਼ਿਲਾਫ਼ ਦਰਜ ਕੀਤੇ ਗਏ ਹਨ। ਆਰਮਜ਼ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਹੈ, ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋ ਹਾਲੇ ਪੁਲੀਸ ਦੀ ਪਕੜ ਤੋਂ ਬਾਹਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...