November 24, 2026, 10:49 pm
----------- Advertisement -----------
HomeNewsHimachalਸ਼ਿਮਲਾ 'ਚ ਮੈਚ ਨੂੰ ਲੈ ਕੇ ਭਾਰੀ ਉਤਸ਼ਾਹ, ਸੀਐਮ ਸੁੱਖੂ ਸਣੇ ਕੈਬਨਿਟ...

ਸ਼ਿਮਲਾ ‘ਚ ਮੈਚ ਨੂੰ ਲੈ ਕੇ ਭਾਰੀ ਉਤਸ਼ਾਹ, ਸੀਐਮ ਸੁੱਖੂ ਸਣੇ ਕੈਬਨਿਟ ਮੰਤਰੀਆਂ ਨੇ ਮਾਲ ਰੋਡ ‘ਤੇ ਲੱਗੀਆਂ ਸਕਰੀਨਾਂ ‘ਤੇ ਮੈਚ ਦਾ ਮਾਣਿਆ ਆਨੰਦ

Published on

----------- Advertisement -----------

ਸ਼ਿਮਲਾ ‘ਚ ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਮੈਚ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਫਾਈਨਲ ਦੇਖਣ ਲਈ ਪਹਾੜੀਆਂ ਦੀ ਰਾਣੀ ਸ਼ਿਮਲਾ ਦੇ ਰਿਜ ਅਤੇ ਮਾਲ ਰੋਡ ‘ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਆਪਣੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨਾਲ ਰਿਜ ਅਤੇ ਮਾਲ ਰੋਡ ‘ਤੇ ਲਗਾਈਆਂ ਵੱਡੀਆਂ ਸਕਰੀਨਾਂ ‘ਤੇ ਕ੍ਰਿਕਟ ਮੈਚ ਦਾ ਆਨੰਦ ਮਾਣਿਆ।

 ਫਾਈਨਲ ਮੈਚ ਲਈ ਨਗਰ ਨਿਗਮ ਸ਼ਿਮਲਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ। ਰਿਜ ‘ਤੇ ਕਈ ਸਾਲਾਂ ਤੋਂ ਸਕਰੀਨ ਲਗਾਈ ਗਈ ਹੈ ਪਰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਫਾਈਨਲ ਮੈਚ ਲਈ ਮਾਲ ਰੋਡ ‘ਤੇ ਪੁਲਿਸ ਕੰਟਰੋਲ ਰੂਮ ਦੇ ਸਾਹਮਣੇ ਸਕਰੀਨ ਲਗਾਈ ਗਈ ਸੀ | 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...