June 24, 2026, 11:40 pm
----------- Advertisement -----------
HomeNewsਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਚੈਕਿੰਗ ਦੌਰਾਨ ਗੈਂਗ.ਸਟਰ ਕੋਲੋਂ ਬਰਾਮਦ ਹੋਇਆ ਮੋਬਾਈਲ

ਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਚੈਕਿੰਗ ਦੌਰਾਨ ਗੈਂਗ.ਸਟਰ ਕੋਲੋਂ ਬਰਾਮਦ ਹੋਇਆ ਮੋਬਾਈਲ

Published on

----------- Advertisement -----------

 ਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਚੈਕਿੰਗ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੋਇੰਦਵਾਲ ਕੇਂਦਰੀ ਜੇਲ੍ਹ ਤਰਨਤਾਰਨ ਵਿੱਚ ਬੰਦ ਗੈਂਗਸਟਰ ਅਰਸ਼ਦ ਖਾਨ ਕੋਲੋਂ ਇੱਕ ਟੱਚ ਸਕਰੀਨ ਮੋਬਾਈਲ ਬਰਾਮਦ ਹੋਇਆ ਹੈ। ਇਸ ਤੋਂ ਪਹਿਲਾਂ ਵੀ ਅਰਸ਼ਦ ਖਾਨ ਕੋਲੋਂ ਮੋਬਾਈਲ ਫੋਨ ਬਰਾਮਦ ਹੋ ਚੁੱਕੇ ਹਨ। ਗੈਂਗਸਟਰਾਂ ਕੋਲੋਂ ਵਾਰ-ਵਾਰ ਮੋਬਾਈਲ ਫੋਨ ਬਰਾਮਦ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਦੱਸ ਦਈਏ ਕਿ ਅਰਸ਼ਦ ਖਾਨ ਕੁਝ ਮਹੀਨੇ ਪਹਿਲਾਂ ਜੇਲ ‘ਚ ਹੋਈ ਖੂਨੀ ਗੈਂਗ ਵਾਰ ‘ਚ ਵੀ ਸ਼ਾਮਲ ਸੀ। ਇਸ ਗੈਂਗ ਵਾਰ ਵਿੱਚ ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਫਿਲਹਾਲ ਪੁਲਿਸ ਨੇ ਅਰਸ਼ਦ ਖਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਹੁਣ ਪੁਲਿਸ ਇਸ ਮੋਬਾਈਲ ਦੀ ਜਾਂਚ ਕਰੇਗੀ। ਅਰਸ਼ਦ ਖਾਨ ਜੇਲ ‘ਚ ਬੈਠ ਕੇ ਕਿਸ ਨਾਲ ਗੱਲ ਕਰ ਰਹੇ ਸਨ। ਦੂਜੇ ਪਾਸੇ ਡੀਐਸਪੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਮੋਬਾਈਲ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...