April 21, 2026, 6:00 pm
----------- Advertisement -----------
HomeNewsLatest Newsਆਨਲਾਈਨ 300 ਰੁਪਏ ਦੀ ਲਿਪਸਟਿਕ ਖਰੀਦਦਿਆ ਹੀ ਖਾਤੇ 'ਚੋਂ ਨਿਕਲੇ ਲੱਖਾਂ ਰੁਪਏ,...

ਆਨਲਾਈਨ 300 ਰੁਪਏ ਦੀ ਲਿਪਸਟਿਕ ਖਰੀਦਦਿਆ ਹੀ ਖਾਤੇ ‘ਚੋਂ ਨਿਕਲੇ ਲੱਖਾਂ ਰੁਪਏ, ਜਾਣੋ ਪੂਰਾ ਮਾਮਲਾ

Published on

----------- Advertisement -----------

ਮੁੰਬਈ ਦੀ ਇੱਕ ਮਹਿਲਾ ਡਾਕਟਰ ਨੂੰ ਆਨਲਾਈਨ ਘੁਟਾਲੇ ਵਿੱਚ ਇੱਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਰਿਪੋਰਟ ਮੁਤਾਬਕ ਡਾਕਟਰ ਨੇ ਇਕ ਆਨਲਾਈਨ ਲਿਪਸਟਿਕ ਆਰਡਰ ਕੀਤੀ ਸੀ ਜਿਸ ਦੀ ਕੀਮਤ 300 ਰੁਪਏ ਸੀ। ਆਰਡਰ ਤੋਂ ਬਾਅਦ ਮਹਿਲਾ ਡਾਕਟਰ ਦੇ ਮੋਬਾਈਲ ‘ਤੇ ਡਿਲੀਵਰੀ ਮੈਸੇਜ ਆਇਆ ਪਰ ਉਸ ਦੀ ਲਿਪਸਟਿਕ ਦੀ ਡਿਲੀਵਰੀ ਨਹੀਂ ਹੋਈ ਸੀ।
ਮੈਸੇਜ ‘ਚ ਕਿਹਾ ਗਿਆ ਸੀ ਕਿ ਕਸਟਮਰ ਕੇਅਰ ਐਗਜ਼ੀਕਿਊਟਿਵ ਤੁਹਾਡੇ ਆਰਡਰ ਦੇ ਸਬੰਧ ‘ਚ ਗੱਲ ਕਰਨਾ ਚਾਹੁੰਦੇ ਹਨ। ਜਲਦੀ ਹੀ ਇੱਕ ਕਾਲ ਆਵੇਗੀ। ਕਾਲ ਕਰਨ ‘ਤੇ ਔਰਤ ਨੂੰ ਦੱਸਿਆ ਗਿਆ ਕਿ ਉਸ ਦੀ ਡਿਲੀਵਰੀ ਰੋਕ ਦਿੱਤੀ ਗਈ ਹੈ ਅਤੇ ਉਸ ਨੂੰ ਪ੍ਰੋਸੈਸਿੰਗ ਲਈ 2 ਰੁਪਏ ਦੇਣੇ ਪੈਣਗੇ।
ਪੇਮੈਂਟ ਲਈ ਮਹਿਲਾ ਡਾਕਟਰ ਦੇ ਫੋਨ ‘ਤੇ ਇਕ ਵੈੱਬ ਲਿੰਕ ਆਇਆ ਜਿਸ ‘ਚ ਬੈਂਕ ਖਾਤੇ ਦੀ ਜਾਣਕਾਰੀ ਮੰਗੀ ਗਈ। ਔਰਤ ਨੇ ਭਰੋਸਾ ਕੀਤਾ ਅਤੇ ਲਿੰਕ ‘ਤੇ ਕਲਿੱਕ ਕਰਕੇ ਬੈਂਕ ਦਾ ਵੇਰਵਾ ਦਿੱਤਾ। ਇਸ ਤੋਂ ਬਾਅਦ ਔਰਤ ਦੇ ਫੋਨ ‘ਚ ਇਕ ਐਪ ਰਾਹੀਂ ਉਸ ਦੇ ਖਾਤੇ ‘ਚੋਂ 2 ਵਾਰ 95,000 ਅਤੇ 5000 ਰੁਪਏ ਕਢਵਾ ਲਏ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...