August 15, 2026, 9:50 pm
----------- Advertisement -----------
HomeNewsBreaking NewsPM ਮੋਦੀ ਅਤੇ CM ਯੋਗੀ ਨੂੰ ਮਿਲੀ ਜਾਨੋਂ ਮਾ.ਰਨ ਦੀ ਧ.ਮਕੀ, ਮੁਲਜ਼ਮ...

PM ਮੋਦੀ ਅਤੇ CM ਯੋਗੀ ਨੂੰ ਮਿਲੀ ਜਾਨੋਂ ਮਾ.ਰਨ ਦੀ ਧ.ਮਕੀ, ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਮੁੰਬਈ ਪੁਲਿਸ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਪੀਐਮ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵਿਅਕਤੀ ਨੇ ਜੇਜੇ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਫਿਲਹਾਲ ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸ ਦਈਏ ਕਿ ਮੁਲਜ਼ਮ ਨੇ ਸੋਮਵਾਰ ਦੇਰ ਰਾਤ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕਰਕੇ ਇਹ ਧਮਕੀ ਦਿੱਤੀ। ਇਸ ਤੋਂ ਬਾਅਦ ਪੁਲਸ ਅਲਰਟ ਮੋਡ ‘ਚ ਆ ਗਈ ਅਤੇ ਕਾਲ ਕਰਨ ਵਾਲੇ ਨੂੰ ਟਰੇਸ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਦਾ ਨਾਂ ਕਾਮਰਾਨ ਖਾਨ ਹੈ। ਪੁਲਿਸ ਨੇ ਫੋਨ ਕਰਨ ਵਾਲੇ ਵਿਅਕਤੀ ਨੂੰ ਮੁੰਬਈ ਦੇ ਚੁਨਭੱਟੀ ਇਲਾਕੇ ਤੋਂ ਹਿਰਾਸਤ ਵਿੱਚ ਲਿਆ। ਮੁੰਬਈ ਦੀ ਆਜ਼ਾਦ ਮੈਦਾਨ ਪੁਲਿਸ ਨੇ ਨੌਜਵਾਨ ਦੇ ਖਿਲਾਫ ਆਈਪੀਸੀ ਦੀ ਧਾਰਾ 505 (2) ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...