June 18, 2026, 9:48 am
----------- Advertisement -----------
HomeNewsBreaking Newsਜੇਲ੍ਹ ’ਚੋਂ ਬਾਹਰ ਆਇਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ, 9ਵੀਂ ਵਾਰ ਮਿਲੀ...

ਜੇਲ੍ਹ ’ਚੋਂ ਬਾਹਰ ਆਇਆ ਡੇਰਾ ਮੁਖੀ ਗੁਰਮੀਤ ਰਾਮ ਰਹੀਮ, 9ਵੀਂ ਵਾਰ ਮਿਲੀ ਪੈਰੋਲ

Published on

----------- Advertisement -----------
  • ਰਾਮ ਰਹੀਮ ਨੂੰ 21 ਦਿਨਾਂ ਦੀ ਮਿਲੀ ਫਰਲੋ
  • ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਆਸ਼ਰਮ ਵਿੱਚ ਰਹੇਗਾ
  • ਇਸ ਸਾਲ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ ਰਾਮ ਰਹੀਮ
  • ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਜੁਲਾਈ ‘ਚ ਪੈਰੋਲ ‘ਤੇ ਆਇਆ ਸੀ ਬਾਹਰ

ਚੰਡੀਗੜ੍ਹ, 21 ਨਵੰਬਰ 2023 – ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਇੱਕ ਵਾਰ ਫੇਰ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਹੁਣ ਇੱਕ ਵਾਰ ਫੇਰ ਜੇਲ੍ਹ ਛੱਡਣ ਤੋਂ ਬਾਅਦ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਵਿੱਚ ਸਥਿਤ ਆਸ਼ਰਮ ਵਿੱਚ ਰਹੇਗਾ। ਰਹੀਮ ਇਸ ਸਾਲ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਹ ਜਨਵਰੀ ਅਤੇ ਜੁਲਾਈ ‘ਚ ਪੈਰੋਲ ‘ਤੇ ਬਾਹਰ ਆਇਆ ਸੀ। ਇਸ ਵਾਰ ਉਹ 9ਵੀਂ ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਜਬਰ ਜਨਾਹ ਅਤੇ ਕਤਲ ਦੇ ਮਾਮਲੇ ਵਿੱਚ ਹਰਿਆਣਾ ਦੀ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਇਸ ਤੋਂ ਪਹਿਲਾਂ ਵੀ 8 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...