November 14, 2026, 7:39 pm
----------- Advertisement -----------
HomeNewsBreaking Newsਕ੍ਰਿਕਟਰ ਐੱਸ ਸ਼੍ਰੀਸੰਤ ਖਿਲਾਫ ਮਾਮਲਾ ਦਰਜ, 18.70 ਲੱਖ ਰੁਪਏ ਦੀ ਧੋਖਾਧੜੀ ਦੇ...

ਕ੍ਰਿਕਟਰ ਐੱਸ ਸ਼੍ਰੀਸੰਤ ਖਿਲਾਫ ਮਾਮਲਾ ਦਰਜ, 18.70 ਲੱਖ ਰੁਪਏ ਦੀ ਧੋਖਾਧੜੀ ਦੇ ਲੱਗੇ ਦੋਸ਼

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਐੱਸ ਸ਼੍ਰੀਸੰਤ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਵਾਰ ਉਨ੍ਹਾਂ ‘ਤੇ ਧੋਖਾਧੜੀ ਦਾ ਆਰੋਪ ਲੱਗਾ ਹੈ। ਪੁਲਿਸ ਨੇ ਕੇਰਲ ‘ਚ ਸ਼੍ਰੀਸੰਤ ਖਿਲਾਫ ਮਾਮਲਾ ਦਰਜ ਕੀਤਾ ਹੈ। ਸ਼੍ਰੀਸੰਤ ਦੇ ਨਾਲ-ਨਾਲ ਉਨ੍ਹਾਂ ਦੇ ਦੋ ਕਰੀਬੀ ਦੋਸਤਾਂ ਦੇ ਨਾਂ ਵੀ ਇਸ ‘ਚ ਸ਼ਾਮਲ ਹਨ। ਉੱਤਰੀ ਕੇਰਲ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਧੋਖਾਧੜੀ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਕੇਸ ਦਰਜ ਕੀਤਾ ਹੈ।
ਉੱਤਰੀ ਕੇਰਲ ਜ਼ਿਲ੍ਹੇ ਦੇ ਇੱਕ ਵਿਅਕਤੀ ਨੇ ਸ਼੍ਰੀਸੰਤ ‘ਤੇ 18.70 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼ ਲਗਾਇਆ ਹੈ। ਸ਼ਿਕਾਇਤਕਰਤਾ ਸਰੀਸ਼ ਗੋਪਾਲਨ ਦੇ ਅਨੁਸਾਰ, ਸ਼੍ਰੀਸੰਤ, ਰਾਜੀਵ ਕੁਮਾਰ ਅਤੇ ਵੈਂਕਟੇਸ਼ ਕਿਨੀ ਨੇ ਕਰਨਾਟਕ ਦੇ ਕੋਲੂਰ ਵਿੱਚ ਇੱਕ ਸਪੋਰਟਸ ਅਕੈਡਮੀ ਬਣਾਉਣ ਦੇ ਨਾਮ ‘ਤੇ 25 ਅਪ੍ਰੈਲ 2019 ਤੋਂ ਕਈ ਮੌਕਿਆਂ ‘ਤੇ ਉਸ ਤੋਂ ਇਹ ਪੈਸੇ ਲਏ ਸਨ। ਉਸ ਨੇ ਕਿਹਾ ਕਿ ਉਸ ਨੂੰ ਅਕੈਡਮੀ ਵਿਚ ਭਾਈਵਾਲ ਬਣਨ ਦੀ ਪੇਸ਼ਕਸ਼ ਕੀਤੀ ਗਈ ਸੀ, ਇਸ ਲਈ ਉਸ ਨੇ ਪੈਸੇ ਦਾ ਨਿਵੇਸ਼ ਕੀਤਾ। ਆਈਪੀਸੀ ਦੀ ਧਾਰਾ 420 ਤਹਿਤ ਸ੍ਰੀਸੰਤ ਅਤੇ ਹੋਰ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...