April 29, 2026, 7:20 am
----------- Advertisement -----------
HomeUncategorizedਨਿਊਜ਼ੀਲੈਂਡ ਜਨਵਰੀ 2022 ਤੋਂ ਖੋਲ੍ਹੇਗਾ ਸਰਹੱਦਾਂ

ਨਿਊਜ਼ੀਲੈਂਡ ਜਨਵਰੀ 2022 ਤੋਂ ਖੋਲ੍ਹੇਗਾ ਸਰਹੱਦਾਂ

Published on

----------- Advertisement -----------

ਵੈਲਿੰਗਟਨ: ਨਿਊਜ਼ੀਲੈਂਡ ਜਾਣ ਵਾਲੇ ਲੋਕਾਂ ਲਈ ਖੁਸ਼ਖਬਰੀ ਹੈ। ਨਿਊਜ਼ੀਲੈਂਡ ਨੇ ਆਪਣੀਆਂ ਸਰਹੱਦਾਂ ਖੋਲ੍ਹਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਜਿਸਦੇ ਮੁਤਾਬਕ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਨਿਊਜ਼ੀਲੈਂਡ ਦੇ ਲੋਕਾਂ ਲਈ ਜਨਵਰੀ 2022 ਤੋਂ ਘਰ ਆਉਣਾ ਆਸਾਨ ਹੋ ਜਾਵੇਗਾ।ਸਰਕਾਰ ਜ਼ਿਆਦਾਤਰ ਯਾਤਰੀਆਂ ਲਈ ਪ੍ਰਬੰਧਿਤ ਆਈਸੋਲੇਸ਼ਨ ਅਤੇ ਕੁਆਰੰਟੀਨ ਦੀ ਲੋੜ ਨੂੰ ਹਟਾ ਦੇਵੇਗੀ।

ਸਰਕਾਰ ਨੇ ਜਨਵਰੀ ਤੋਂ ਵਿਸਥਾਪਿਤ ਨਿਵਾਸੀਆਂ ਦੀ ਵਾਪਸੀ ਅਤੇ ਅਪ੍ਰੈਲ ਤੋਂ ਸੈਲਾਨੀਆਂ ਦੇ ਆਉਣ ਦੀ ਇਜਾਜ਼ਤ ਦਿੱਤੀ ਹੈ। ਇਹਨਾਂ ਹੀ ਨਹੀਂ ਸਰਕਾਰ ਨੇ ਇੰਡੋਨੇਸ਼ੀਆ, ਭਾਰਤ ਅਤੇ ਬ੍ਰਾਜ਼ੀਲ ਸਮੇਤ ਕੁਝ ਦੇਸ਼ਾਂ ਨੂੰ ਉੱਚ ਜੋਖਮ ਵਾਲੇ ਦੇਸ਼ਾਂ ਦੀ ਸੂਚੀ ਤੋਂ ਹਟਾ ਰਿਹਾ ਹੈ। ਸਰਕਾਰ ਦੇ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਸਰਕਾਰ ਨੇ ਮਹਾਮਾਰੀ ਵਿੱਚ ਨਿਊਜ਼ੀਲੈਂਡ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਮੁਸ਼ਕਲ ਫ਼ੈਸਲੇ ਲਏ ਹਨ। ਉਹਨਾਂ ਨੇ ਕਿਹਾ ਕਿ ਅਸੀਂ ਸਹਿਮਤ ਹਾਂ ਕਿ ਇਹ ਬਹੁਤ ਮੁਸ਼ਕਲ ਰਿਹਾ। ਸਰਕਾਰ ਦੀ ਯੋਜਨਾ ਦੇ ਤਹਿਤ ਦੇਸ਼ ਵਿਚ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਹੁਣ ਘੱਟੋ-ਘੱਟ 7 ਦਿਨਾਂ ਲਈ ਖੁਦ ਨੂੰ ਆਈਸੋਲੇਟ ਕਰਨਾ ਹੋਵੇਗਾ। ਐਂਟੀ ਕੋਵਿਡ-19 ਦੀ ਪੂਰੀ ਖੁਰਾਕ ਲਗਵਾ ਚੁੱਕੇ ਨਿਊਜ਼ੀਲੈਂਡ ਦੇ ਲੋਕ 16 ਜਨਵਰੀ, 2022 ਤੋਂ ਸਵੈ-ਆਈਸੋਲੇਸ਼ਨ ਦੇ ਬਿਨਾਂ ਆਸਟ੍ਰੇਲੀਆ ਤੋਂ ਪਰਤ ਸਕਣਗੇ ਅਤੇ 13 ਫਰਵਰੀ, 2022 ਤੋਂ ਬਾਅਦ ਦੂਜੇ ਦੇਸ਼ਾਂ ਤੋਂ ਵਾਪਸ ਆ ਸਕਣਗੇ। ਸੈਲਾਨੀਆਂ ਅਤੇ ਹੋਰ ਯਾਤਰੀਆਂ ਲਈ 30 ਅਪ੍ਰੈਲ, 2022 ਤੋਂ ਵੱਖ-ਵੱਖ ਪੜਾਵਾਂ ਵਿਚ ਦੇਸ਼ ਵਿਚ ਦਾਖਲੇ ਦੇ ਦਰਵਾਜ਼ੇ ਖੋਲ੍ਹੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...