November 11, 2026, 4:47 pm
----------- Advertisement -----------
HomeNewsBreaking Newsਸਿਹਤ ਦਾ ਖ਼ਜ਼ਾਨਾ ਹਨ ਧਨੀਆ ਪੱਤੀਆਂ, ਇਨ੍ਹਾਂ ਫਾਇਦਿਆਂ ਲਈ ਜ਼ਰੂਰ ਕਰੋ ਸੇਵਨ

ਸਿਹਤ ਦਾ ਖ਼ਜ਼ਾਨਾ ਹਨ ਧਨੀਆ ਪੱਤੀਆਂ, ਇਨ੍ਹਾਂ ਫਾਇਦਿਆਂ ਲਈ ਜ਼ਰੂਰ ਕਰੋ ਸੇਵਨ

Published on

----------- Advertisement -----------

ਹਰਾ ਧਨੀਆ ਨਾ ਸਿਰਫ ਪਕਵਾਨਾਂ ਦਾ ਸਵਾਦ ਵਧਾਉਂਦਾ ਹੈ ਸਗੋਂ ਇਸ ਦੀ ਲੁੱਕ ਨੂੰ ਵੀ ਖਾਸ ਬਣਾਉਂਦਾ ਹੈ। ਕੁਝ ਲੋਕ ਇਸ ਨੂੰ ਸਿੱਧਾ ਖਾਣਾ ਪਸੰਦ ਕਰਦੇ ਹਨ, ਜਦਕਿ ਕਈ ਅਜਿਹੇ ਵੀ ਹਨ ਜੋ ਸਲਾਦ ‘ਚ ਧਨੀਆ ਪੱਤੇ ਨੂੰ ਮਿਲਾਉਂਦੇ ਹਨ। ਇਹ ਨਾ ਸਿਰਫ ਸੁੰਦਰ ਦਿਖਦਾ ਹੈ, ਸਗੋਂ ਮਨੁੱਖੀ ਸਰੀਰ ਲਈ ਵੀ ਬਹੁਤ ਫਾਇਦੇਮੰਦ ਹੈ। ਹਰੇ ਧਨੀਏ ਵਿੱਚ ਵਿਟਾਮਿਨ ਏ, ਬੀ, ਸੀ, ਕੇ, ਕੈਲਸ਼ੀਅਮ, ਫਾਸਫੋਰਸ, ਪੋਟਾਸ਼ੀਅਮ, ਸੋਡੀਅਮ ਅਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ। ਇਹ ਪੌਸ਼ਟਿਕ ਤੱਤ ਨਾ ਸਿਰਫ਼ ਸਾਡੇ ਸਰੀਰ ਨੂੰ ਫਿੱਟ ਰੱਖਦੇ ਹਨ ਬਲਕਿ ਸਾਡੀ ਇਮਿਊਨ ਸਿਸਟਮ ਨੂੰ ਵੀ ਮਜ਼ਬੂਤ ​​ਕਰਦੇ ਹਨ। ਆਓ ਅੱਜ ਅਸੀਂ ਤੁਹਾਨੂੰ ਧਨੀਏ ਦੇ ਫਾਇਦਿਆਂ ਬਾਰੇ ਦੱਸਦੇ ਹਾਂ-
ਜਿਗਰ (Liver) ਦੇ ਰੋਗਾਂ ‘ਚ ਲਾਭਕਾਰੀ
ਲੀਵਰ ਨਾਲ ਜੁੜੀਆਂ ਸਮੱਸਿਆਵਾਂ ਲਈ ਧਨੀਆ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਚੰਗੀ ਪਾਚਨ ਅਤੇ ਅੰਤੜੀਆਂ ਲਈ ਲਾਭਦਾਇਕ
ਧਨੀਏ ਦਾ ਸੇਵਨ ਕਰਨ ਨਾਲ ਲੋਕਾਂ ਨੂੰ ਪਾਚਨ ਤੰਤਰ ਦੀਆਂ ਬਿਮਾਰੀਆਂ ਅਤੇ ਅੰਤੜੀਆਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਇਸ ਨਾਲ ਪੇਟ ਫਿੱਟ ਰਹਿੰਦਾ ਹੈ ਅਤੇ ਭੁੱਖ ਵੀ ਵਧਦੀ ਹੈ।
ਸਰੀਰ ਦੀ ਇਮਿਊਨਿਟੀ ਪਾਵਰ ਵਧੇ
ਧਨੀਏ ਦੇ ਅੰਦਰ ਐਂਟੀਆਕਸੀਡੈਂਟ ਹੁੰਦੇ ਹਨ। ਉਹ ਫ੍ਰੀ ਰੈਡੀਕਲਸ ਦੇ ਕਾਰਨ ਸੈਲੂਲਰ ਨੁਕਸਾਨ ਨੂੰ ਰੋਕਦੇ ਹਨ। ਧਨੀਏ ਦਾ ਨਿਯਮਤ ਸੇਵਨ ਸਰੀਰ ਦੀ ਇਮਿਊਨਿਟੀ ਪਾਵਰ ਨੂੰ ਮਜ਼ਬੂਤ ​​ਕਰਦਾ ਹੈ।
ਦਿਲ ਦੇ ਰੋਗਾਂ ਤੋਂ ਬਚਾਅ
ਧਨੀਏ ਦਾ ਸੇਵਨ ਕਰਨ ਨਾਲ ਸਰੀਰ ਵਿੱਚੋਂ ਬੇਲੋੜਾ ਵਾਧੂ ਸੋਡੀਅਮ ਪਿਸ਼ਾਬ ਰਾਹੀਂ ਬਾਹਰ ਨਿਕਲ ਜਾਂਦਾ ਹੈ। ਜਿਸ ਨਾਲ ਸਰੀਰ ਅੰਦਰੋਂ ਫਿੱਟ ਰਹਿੰਦਾ ਹੈ। ਇਸ ਦਾ ਸੇਵਨ ਖ਼ਰਾਬ ਕੋਲੈਸਟ੍ਰਾਲ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਵੀ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...