November 11, 2026, 9:40 pm
----------- Advertisement -----------
HomeNewsEntertainmentਸਲਮਾਨ ਖਾਨ ਦੀ ਅਗਲੀ ਫਿਲਮ ਹੋਵੇਗੀ ਸੱਚੀ ਘਟਨਾ 'ਤੇ ਆਧਾਰਿਤ, ਜਾਣੋ ਨਾਂ...

ਸਲਮਾਨ ਖਾਨ ਦੀ ਅਗਲੀ ਫਿਲਮ ਹੋਵੇਗੀ ਸੱਚੀ ਘਟਨਾ ‘ਤੇ ਆਧਾਰਿਤ, ਜਾਣੋ ਨਾਂ ਅਤੇ ਹੋਰ Details

Published on

----------- Advertisement -----------

ਟਾਈਗਰ 3 ਦੇ ਬਾਕਸ ਆਫਿਸ ਨਤੀਜਿਆਂ ਤੋਂ ਬਾਅਦ ਇਹ ਸਾਫ ਹੋ ਗਿਆ ਹੈ ਕਿ ਸਲਮਾਨ ਦਾ ਅਗਲਾ ਪ੍ਰੋਜੈਕਟ ਕਰਨ ਜੌਹਰ ਨਾਲ ਹੀ ਹੋਵੇਗਾ ਅਤੇ ਉਹ ਨਿਰਦੇਸ਼ਕ ਵਿਸ਼ਨੂੰਵਰਧਨ ਦੀ ਫਿਲਮ ਵਿੱਚ ਨਜ਼ਰ ਆਉਣਗੇ। ਟਾਈਗਰ 3 ਨੂੰ ਹੌਟ ਰੱਖਣ ਲਈ ਸਲਮਾਨ ਖਾਨ ਇਨ੍ਹੀਂ ਦਿਨੀਂ ਮੀਡੀਆ ‘ਚ ਇੰਟਰਵਿਊ ਦੇ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਅਗਲੀ ਫਿਲਮ ‘ਦ ਬੁੱਲ’ ਹੋਵੇਗੀ। ਸਲਮਾਨ ਨੇ ਆਪਣੀ ਆਉਣ ਵਾਲੀ ਲਾਈਨਅੱਪ ਦੀ ਵੀ ਲਗਭਗ ਪੁਸ਼ਟੀ ਕਰ ਦਿੱਤੀ ਹੈ।
‘ਦਿ ਬੁੱਲ’ ਉਹੀ ਫਿਲਮ ਹੈ ਜਿਸ ਨੂੰ ਕਰਨ ਜੌਹਰ ਪ੍ਰੋਡਿਊਸ ਕਰ ਰਹੇ ਹਨ। ‘ਸ਼ੇਰਸ਼ਾਹ’ ਫੇਮ ਵਿਸ਼ਨੂੰ ਵਰਧਨ ਇਸ ਫਿਲਮ ਦਾ ਨਿਰਦੇਸ਼ਨ ਕਰਨਗੇ। ਸਲਮਾਨ ਖਾਨ ਦੇ 35 ਸਾਲ ਤੋਂ ਵੱਧ ਲੰਬੇ ਕਰੀਅਰ ਦੀ ਇਹ ਪਹਿਲੀ ਬਾਇਓਪਿਕ ਹੈ। ਇਸ ਤੋਂ ਪਹਿਲਾਂ ਉਹ ‘ਬਲੈਕ ਟਾਈਗਰ’ ਨਾਂ ਦੀ ਬਾਇਓਗ੍ਰਾਫਿਕਲ ਫਿਲਮ ‘ਚ ਕੰਮ ਕਰਨ ਜਾ ਰਹੇ ਸਨ। ਪਰ ਕੁਝ ਕਾਰਨਾਂ ਕਰਕੇ ਇਹ ਫਿਲਮ ਨਹੀਂ ਬਣ ਸਕੀ।
ਮੀਡੀਆ ‘ਚ ਹੋ ਰਹੀ ਚਰਚਾ ਮੁਤਾਬਕ ‘ਦਿ ਬੁੱਲ’ ਇਕ ਸੱਚੀ ਘਟਨਾ ‘ਤੇ ਆਧਾਰਿਤ ਫਿਲਮ ਹੋਵੇਗੀ, ਜਿਸ ‘ਚ ਸਲਮਾਨ ਬ੍ਰਿਗੇਡੀਅਰ ਫਾਰੂਕ ਬਲਸਾਰਾ ਦਾ ਕਿਰਦਾਰ ਨਿਭਾਉਣਗੇ। ਬ੍ਰਿਗੇਡੀਅਰ ਬਲਸਾਰਾ ਮਾਲਦੀਵ ਵਿੱਚ ਆਪਰੇਸ਼ਨ ਕੈਕਟਸ ਦੇ ਆਗੂ ਸਨ। ਇਹ ਕਹਾਣੀ 1988 ਦੀਆਂ ਘਟਨਾਵਾਂ ਬਾਰੇ ਦੱਸੇਗੀ। ਸਲਮਾਨ ਲੰਬੇ ਸਮੇਂ ਤੋਂ ਸਿਪਾਹੀ ਦੇ ਕਿਰਦਾਰ ‘ਚ ਨਜ਼ਰ ਨਹੀਂ ਆ ਆਏ ਹਨ। ਉਹ ਨਿਰਦੇਸ਼ਕ ਸਮੀਰ ਕਾਰਨਿਕ ਦੀ ਫਿਲਮ ਹੀਰੋਜ਼ ਵਿੱਚ ਇੱਕ ਸਿਪਾਹੀ ਦੇ ਰੂਪ ਵਿੱਚ ਨਜ਼ਰ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...