September 27, 2026, 7:22 am
----------- Advertisement -----------
HomeNewsBreaking Newsਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ...

ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਦੇ ਹੁਕਮ

Published on

----------- Advertisement -----------

ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹੁਕਮ ਦਿੱਤੇ ਹਨ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ 15 ਦਸੰਬਰ 2023 ਤੋਂ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਲਗਾਉਣ ਯਕੀਨੀ ਬਣਾਈ ਜਾਵੇ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੀ ਆਨਲਾਈਨ ਹਾਜ਼ਰੀ ਸਬੰਧੀ ਸਾਰੀਆਂ ਤਿਆਰੀਆਂ 12 ਦਸੰਬਰ 2023 ਤੱਕ ਮੁਕੰਮਲ ਕਰ ਲਈ ਜਾਣ।

ਉਨ੍ਹਾਂ ਕਿਹਾ ਕਿ ਸਕੂਲ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਐਸ.ਐਮ.ਐਸ. ਰਾਹੀਂ ਹਾਜ਼ਰੀ ਬਾਰੇ ਜਾਣਕਾਰੀ ਮਿਲ ਸਕੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਯਤਨ ਆਰੰਭੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...