November 20, 2026, 3:28 pm
----------- Advertisement -----------
HomeNewsBreaking Newsਪਾਕਿਸਤਾਨੀ ਡਰੋਨ ਇੱਕ ਵਾਰ ਫੇਰ ਟੱਪਿਆ ਬਾਰਡਰ, BSF ਨੇ ਪਿਸਤੌਲ, ਮੈਗਜ਼ੀਨ, ਜਿੰਦਾ...

ਪਾਕਿਸਤਾਨੀ ਡਰੋਨ ਇੱਕ ਵਾਰ ਫੇਰ ਟੱਪਿਆ ਬਾਰਡਰ, BSF ਨੇ ਪਿਸਤੌਲ, ਮੈਗਜ਼ੀਨ, ਜਿੰਦਾ ਰੌਂਦ ਅਤੇ ਹੈਰੋਇਨ ਕੀਤੀ ਬਰਾਮਦ

Published on

----------- Advertisement -----------

ਅੰਮ੍ਰਿਤਸਰ, 26 ਨਵੰਬਰ 2023 (ਬਲਜੀਤ ਮਰਵਾਹਾ) – ਅੰਮ੍ਰਿਤਸਰ ਜ਼ਿਲ੍ਹੇ ‘ਚ ਬਾਰਡਰ ‘ਤੇ ਪੈਂਦੇ ਪਿੰਡ ਚੱਕ ਅੱਲ੍ਹਾ ਬਖਸ਼ ‘ਚ 26 ਨਵੰਬਰ ਦੀ ਸਵੇਰ ਨੂੰ ਇੱਕ ਵਾਰ ਫੇਰ ਇੱਕ ਪਾਕਿਸਤਾਨੀ ਡਰੋਨ ਨੇ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੀ। ਜਿਸ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਨਾਲ ਰੋਕ ਦਿੱਤਾ।

ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਕ ਅੱਲ੍ਹਾ ਬਖਸ਼ ਤੋਂ ਇੱਕ ਪਿਸਤੌਲ, 2 ਮੈਗਜ਼ੀਨ, 20 ਜਿੰਦਾ ਰੌਂਦ ਅਤੇ 5.240 ਕਿਲੋ ਹੈਰੋਇਨ ਬਰਾਮਦ ਬੀਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...