September 5, 2026, 11:15 pm
----------- Advertisement -----------
HomeNewsਫਰੀਦਕੋਟ 'ਚ 3 ਨੌਜਵਾਨ ਭਰਾਵਾਂ ਦਾ ਇੱਕੋ ਸਮੇਂ ਹੋਇਆ ਸੰਸਕਾਰ, ਸ਼ੱਕੀ ਹਾਲਾਤਾਂ...

ਫਰੀਦਕੋਟ ‘ਚ 3 ਨੌਜਵਾਨ ਭਰਾਵਾਂ ਦਾ ਇੱਕੋ ਸਮੇਂ ਹੋਇਆ ਸੰਸਕਾਰ, ਸ਼ੱਕੀ ਹਾਲਾਤਾਂ ‘ਚ ਹੋਏ ਸੀ ਲਾਪਤਾ

Published on

----------- Advertisement -----------

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਤੋਂ ਲਾਪਤਾ ਹੋਏ ਤਿੰਨ ਨੌਜਵਾਨਾਂ ਵਿੱਚੋਂ ਤੀਜੇ ਨੌਜਵਾਨ ਦੀ ਲਾਸ਼ ਵੀ ਨਹਿਰ ਵਿੱਚੋਂ ਬਰਾਮਦ ਹੋਈ ਹੈ। ਇਸ ਤੋਂ ਬਾਅਦ ਬੀਤੇ ਸ਼ਨੀਵਾਰ ਸ਼ਾਮ ਪਿੰਡ ਦੇ ਸ਼ਮਸ਼ਾਨਘਾਟ ‘ਚ ਤਿੰਨੋਂ ਲਾਸ਼ਾਂ ਦਾ ਇਕੱਠੇ ਸਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝੋਟੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਭਰਾ ਅਤੇ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਸਥਾਨਕ ਡੀਪੀਐਸ ਸਕੂਲ ਦੀ ਨਹਿਰ ਨੇੜਿਓਂ ਸ਼ੱਕੀ ਹਾਲਾਤਾਂ ਵਿੱਚ ਲਾਪਤਾ ਹੋ ਗਏ। ਅਤੇ ਉਹਨਾਂ ਦਾ ਨੁਕਸਾਨਿਆ ਮੋਟਰਸਾਈਕਲ ਨਹਿਰ ਦੇ ਪੁਲ ਨੇੜਿਓਂ ਬਰਾਮਦ ਕਰ ਲਿਆ ਗਿਆ।

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਥਾਣਾ ਕੁਲਗੜ੍ਹੀ ਦੀ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਉਹਨਾਂ ਦੀ ਭਾਲ ਕਰ ਰਹੀ ਹੈ ਅਤੇ ਵੱਖ-ਵੱਖ ਥਿਊਰੀਆਂ ‘ਤੇ ਕੰਮ ਕਰ ਰਹੀ ਹੈ। ਇਸ ਸਬੰਧੀ ਇਹ ਵੀ ਚਰਚਾ ਹੈ ਕਿ ਇਹ ਹਾਦਸਾ ਹੈ ਜਾਂ ਕਿਸੇ ਦੀ ਸਾਜ਼ਿਸ਼। ਤਿੰਨਾਂ ਨੂੰ ਨਹਿਰ ਵਿੱਚ ਸੁੱਟ ਦਿੱਤਾ ਗਿਆ ਹੈ। ਫਿਲਹਾਲ ਤਿੰਨੋਂ ਭਰਾਵਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

 ਜ਼ਿਕਰਯੋਗ ਹੈ ਕਿ 18 ਨਵੰਬਰ ਨੂੰ ਫਰੀਦਕੋਟ ਦੇ ਪਿੰਡ ਝੋਟੀਵਾਲਾ ਦਾ ਰਹਿਣ ਵਾਲਾ ਅਕਾਸ਼ਦੀਪ ਸਿੰਘ, ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਰੁਕਨਾਬੇਗੂ ਕੋਲੋਂ ਲੰਘਦੀ ਨਹਿਰ ਕੋਲ ਅਚਾਨਕ ਤਿੰਨੋਂ ਲਾਪਤਾ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...