May 12, 2026, 3:21 pm
----------- Advertisement -----------
HomeNewsਮੋਗਾ ਦੇ ਢਾਬੇ ’ਤੇ ਪੁਰਾਣੀ ਰੰ.ਜਿਸ਼ ਕਾਰਨ ਦੋ ਗੁੱਟਾਂ ਵਿੱਚਕਾਰ ਹੋਇਆ ਟਕ.ਰਾਅ,...

ਮੋਗਾ ਦੇ ਢਾਬੇ ’ਤੇ ਪੁਰਾਣੀ ਰੰ.ਜਿਸ਼ ਕਾਰਨ ਦੋ ਗੁੱਟਾਂ ਵਿੱਚਕਾਰ ਹੋਇਆ ਟਕ.ਰਾਅ, ਚੱਲੀ ਗੋ.ਲੀ

Published on

----------- Advertisement -----------

ਮੋਗਾ ਦੇ ਪਿੰਡ ਸਿੰਘਾਵਾਲਾ ਵਿੱਚ ਇੱਕ ਢਾਬੇ ’ਤੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿੱਚ ਟਕਰਾਅ ਹੋ ਗਿਆ। ਇੱਕ ਧਿਰ ਨੇ ਦੂਜੀ ਧਿਰ ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਨੌਜਵਾਨ ਦੀ ਲੱਤ ਵਿੱਚ ਲੱਗੀ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਾਮਲਾ ਸਕੂਲੀ ਬੱਚਿਆਂ ਦੀ ਲੜਾਈ ਨਾਲ ਜੁੜਿਆ ਹੋਇਆ ਹੈ। ਦੋਵੇਂ ਧਿਰਾਂ ਝਗੜਾ ਸੁਲਝਾਉਣ ਪਹੁੰਚੀਆਂ ਸਨ। 

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਨੌਜਵਾਨ ਇੱਕ ਕਾਰ ਵਿੱਚ ਜਾ ਰਿਹਾ ਹੈ। ਗੋਲੀ ਚਲਾਉਣ ਵਾਲੇ ਨੌਜਵਾਨ ਦਾ ਨਾਂ ਹਰਮਨ ਸਿੰਘ ਹੈ। ਇਸ ਦੌਰਾਨ ਜ਼ਖਮੀ ਸੰਨੀ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

 ਐਸਪੀਡੀ ਅਜੈ ਰਾਜ ਨੇ ਦੱਸਿਆ ਕਿ ਹਰਮਨ ਅਤੇ ਜਸ਼ਨ ਦੇ ਭਰਾ ਇੱਕੋ ਸਕੂਲ ਵਿੱਚ ਪੜ੍ਹਦੇ ਹਨ। ਉਨ੍ਹਾਂ ਦੀ ਪੁਰਾਣੀ ਲੜਾਈ ਚੱਲ ਰਹੀ ਹੈ। ਹਰਮਨ ਨੇ ਜਸ਼ਨ ਨੂੰ ਰਾਜੀਨਾਮਾ ਕਰਨ ਲਈ ਸਿੰਘਾਵਾਲਾ ਦੇ ਢਾਬੇ ‘ਤੇ ਬੁਲਾਇਆ ਸੀ । ਜਸ਼ਨ ਨੇ ਸੰਨੀ ਨੂੰ ਵੀ ਬੁਲਾਇਆ। ਜਦੋਂ ਸੰਨੀ ਉਥੇ ਪਹੁੰਚਿਆ ਤਾਂ ਹਰਮਨ ਨੇ ਗੋਲੀਆਂ ਚਲਾ ਦਿੱਤੀਆਂ। ਹਰਮਨ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...