August 6, 2026, 3:38 pm
----------- Advertisement -----------
HomeNewsHaryanaH9N2 ਵਾਇਰਸ ਨੂੰ ਲੈ ਕੇ ਹਰਿਆਣਾ 'ਚ ਅਲਰਟ ਜਾਰੀ

H9N2 ਵਾਇਰਸ ਨੂੰ ਲੈ ਕੇ ਹਰਿਆਣਾ ‘ਚ ਅਲਰਟ ਜਾਰੀ

Published on

----------- Advertisement -----------

ਚੀਨ ਦੇ ਉੱਤਰੀ ਖੇਤਰ ਵਿੱਚ ਤੇਜ਼ੀ ਨਾਲ ਫੈਲ ਰਹੇ ਏਵੀਅਨ ਫਲੂ ਐਚ9ਐਨ2 ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਹਰਿਆਣਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਬੱਚਿਆਂ ਵਿੱਚ ਸਾਹ ਦੀ ਬਿਮਾਰੀ ਅਤੇ ਨਿਮੋਨੀਆ ਤੋਂ ਪੀੜਤ ਮਰੀਜ਼ਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ।
ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ (ਡੀਜੀ) ਨੇ ਸੂਬੇ ਦੇ ਸਾਰੇ ਸੀਐਮਓਜ਼ ਨੂੰ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬੱਚਿਆਂ ਵਿੱਚ ਨਮੂਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਉਣ ਅਤੇ ਕੋਰੋਨਾ ਦੇ ਸਮੇਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ। ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਾਰੇ ਸੀਐਮਓਜ਼ ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਡੀਜੀ ਹੈਲਥ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੱਚਿਆਂ ਵਿੱਚ ਨਿਮੋਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਈ ਜਾਵੇ। ਨਾਲ ਹੀ ਇਸ ਦੀ ਰਿਪੋਰਟ ਲਗਾਤਾਰ ਹੈੱਡਕੁਆਰਟਰ ਨੂੰ ਭੇਜੀ ਜਾਵੇ। ਹਸਪਤਾਲਾਂ ਵਿੱਚ ਬੱਚਿਆਂ ਨਾਲ ਸਬੰਧਤ ਦਵਾਈਆਂ, ਆਕਸੀਜਨ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇ ਅਤੇ ਹੈੱਡਕੁਆਰਟਰ ਨੂੰ ਰਿਪੋਰਟ ਭੇਜੀ ਜਾਵੇ। ਹੈੱਡਕੁਆਰਟਰ ਤੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਅਜੇ ਤੱਕ ਇਸ ਵਾਇਰਸ ਦਾ ਇਕ ਵੀ ਕੇਸ ਨਹੀਂ ਮਿਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...