November 20, 2026, 2:52 pm
----------- Advertisement -----------
HomeNewsBreaking Newsਲੁਧਿਆਣਾ 'ਚ ਪੈਟਰੋਲ ਪੰਪ ਦੇ ਮੈਨੇਜਰ ਤੋਂ ਲੁੱਟ ਦਾ ਮਾਮਲਾ ਹੱਲ: 10...

ਲੁਧਿਆਣਾ ‘ਚ ਪੈਟਰੋਲ ਪੰਪ ਦੇ ਮੈਨੇਜਰ ਤੋਂ ਲੁੱਟ ਦਾ ਮਾਮਲਾ ਹੱਲ: 10 ਸਾਲਾ ਪੁਰਾਣਾ ਅਸਿਸਟੈਂਟ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ

Published on

----------- Advertisement -----------
  • ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਕੀਤੀ ਸੀ 25 ਲੱਖ ਦੀ ਲੁੱਟ,
  • 10 ਸਾਲਾ ਪੁਰਾਣਾ ਅਸਿਸਟੈਂਟ ਮੈਨੇਜਰ ਹੀ ਨਿਕਲਿਆ ਮਾਸਟਰਮਾਈਂਡ,
  • ਘਟਨਾ ਤੋਂ ਬਾਅਦ ਖੁਦ ਹੀ ਸ਼ਿਕਾਇਤ ਕਰਨ ਲਈ ਥਾਣੇ ਪੁੱਜਿਆ ਸੀ

ਲੁਧਿਆਣਾ, 29 ਨਵੰਬਰ 2023 – ਬੀਤੇ ਦਿਨ ਲੁਧਿਆਣਾ ਦੇ ਢੋਲੇਵਾਲ ਨੇੜੇ ਇੱਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਉਸ ਦੇ ਅਸਿਸਟੈਂਟ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁੱਟ ਲਿਆ ਸੀ। ਮੁਲਜ਼ਮਾਂ ਨੇ ਉਨ੍ਹਾਂ ਕੋਲੋਂ 25 ਲੱਖ ਰੁਪਏ ਵਾਲਾ ਬੈਗ ਖੋਹ ਲਿਆ ਸੀ। ਸੂਤਰਾਂ ਮੁਤਾਬਕ ਪੁਲਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 10 ਸਾਲ ਪੁਰਾਣੇ ਅਸਿਸਟੈਂਟ ਮੈਨੇਜਰ ਮਲਕੀਤ ਦੀ ਹੀ ਨੀਅਤ ਹੀ ਇਨ੍ਹਾਂ ਪੈਸਿਆਂ ‘ਤੇ ਖਰਾਬ ਹੋ ਗਈ ਸੀ ਅਤੇ ਉਸ ਨੇ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਸੂਤਰਾਂ ਅਨੁਸਾਰ ਬਦਮਾਸ਼ਾਂ ਨੇ ਅਸਿਸਟੈਂਟ ਮੈਨੇਜਰ ਮਲਕੀਤ ਦੀ ਮਿਲੀਭੁਗਤ ਨਾਲ ਇਸ ਲੁੱਟ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਝਪਟਮਾਰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਕਿਸ ਸਮੇਂ ਪੈਸੇ ਜਮ੍ਹਾਂ ਕਰਵਾਉਣ ਲਈ ਜਾਣਾ ਹੈ ਅਤੇ ਪੈਸੇ ਕਿਸ ਬੈਂਕ ਵਿੱਚ ਜਮ੍ਹਾਂ ਕਰਵਾਉਣੇ ਹਨ। ਪੁਲਿਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ 24 ਘੰਟਿਆਂ ਵਿੱਚ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਿਸ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਮਾਮਲੇ ਸਬੰਧੀ ਵੇਰਵੇ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...