September 22, 2026, 3:18 pm
----------- Advertisement -----------
HomeNewsBreaking Newsਚੜ੍ਹਦੇ ਮਹੀਨੇ CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ...

ਚੜ੍ਹਦੇ ਮਹੀਨੇ CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਵਾਧਾ…

Published on

----------- Advertisement -----------

ਚੰਡੀਗੜ੍ਹ, 1 ਦਸੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ…”

ਅਸਲ ‘ਚ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਸੀ। ਜਿਸ ‘ਚ ਮਾਨ ਸਰਕਾਰ ਨੇ ਗੰਨੇ ਦੇ ਰੇਟ ‘ਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...