August 27, 2026, 11:05 pm
----------- Advertisement -----------
HomeNewsBreaking News5 ਸੂਬਿਆਂ 'ਚ ਚੋਣਾਂ ਖ਼ਤਮ ਹੁੰਦਿਆਂ ਹੀ ਵਧੀਆਂ ਗੈਸ ਦੀਆਂ ਕੀਮਤਾਂ, ਮਹਿੰਗਾ...

5 ਸੂਬਿਆਂ ‘ਚ ਚੋਣਾਂ ਖ਼ਤਮ ਹੁੰਦਿਆਂ ਹੀ ਵਧੀਆਂ ਗੈਸ ਦੀਆਂ ਕੀਮਤਾਂ, ਮਹਿੰਗਾ ਹੋਇਆ LPG ਸਿਲੰਡਰ

Published on

----------- Advertisement -----------
  • ਮਹਿੰਗਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ,
  • 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ‘ਚ 21 ਰੁਪਏ ਦਾ ਵਾਧਾ

ਨਵੀਂ ਦਿੱਲੀ, 1 ਦਸੰਬਰ 2023 – ਦੇਸ਼ ਦੇ 5 ਸੂਬਿਆਂ ਵਿੱਚ ਕੱਲ੍ਹ ਵਿਧਾਨ ਸਭਾ ਚੋਣਾਂ ਮੁਕੰਮਲ ਹੋ ਗਈਆਂ ਸਨ ਅਤੇ ਅੱਜ 1 ਦਸੰਬਰ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਹ ਵਾਧਾ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ‘ਚ ਕੀਤਾ ਗਿਆ ਹੈ। ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟ ‘ਚ 21 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਪਿਛਲੇ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਨਵੰਬਰ ਨੂੰ ਵੀ ਵੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 100 ਰੁਪਏ ਵਧਾਈ ਗਈ ਸੀ। ਜਦੋਂ ਕਿ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ।

ਅੱਜ, 1 ਦਸੰਬਰ 2023 ਤੋਂ, ਤੁਹਾਨੂੰ ਰਾਜਧਾਨੀ ਦਿੱਲੀ ਵਿੱਚ ਇੱਕ ਵਪਾਰਕ ਗੈਸ ਸਿਲੰਡਰ ਲਈ 1796.50 ਰੁਪਏ ਦਾ ਭੁਗਤਾਨ ਕਰਨਾ ਪਵੇਗਾ, ਜਦੋਂ ਕਿ ਪਿਛਲੇ ਮਹੀਨੇ ਇਹ 1775.50 ਰੁਪਏ ਪ੍ਰਤੀ ਸਿਲੰਡਰ ਸੀ।

  • ਦਿੱਲੀ 1796.50 ਰੁਪਏ
  • ਕੋਲਕਾਤਾ 1908.00 ਰੁਪਏ
  • ਮੁੰਬਈ 1749.00 ਰੁਪਏ
  • ਚੇਨਈ 1968.50 ਰੁਪਏ
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...