September 7, 2026, 5:32 am
----------- Advertisement -----------
HomeNewsBreaking NewsPunjab Elections: ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਹੋਈ ਸ਼ੁਰੂ

Punjab Elections: ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਹੋਈ ਸ਼ੁਰੂ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ (ਮੰਗਲਵਾਰ) ਸ਼ੁਰੂ ਹੋਣ ਜਾ ਰਹੀ ਹੈ। ਤੁਹਾਨੂੰ ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 1 ਫਰਵਰੀ ਤੱਕ ਜਾਰੀ ਰਹੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਵਾਪਸੀ ਦੀ ਆਖਰੀ ਮਿਤੀ 4 ਫਰਵਰੀ ਹੋਵੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ 25 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ ਅਤੇ 1 ਫਰਵਰੀ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਣਗੀਆਂ। 26 ਜਨਵਰੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਣ ਕਰਕੇ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਪੇਸ਼ ਨਹੀਂ ਕੀਤੇ ਜਾ ਸਕਦੇ ਹਨ। 30 ਜਨਵਰੀ ਨੂੰ ਐਤਵਾਰ ਹੋਣ ਕਾਰਨ ਛੁੱਟੀ ਹੈ। ਸੂਬੇ ਵਿੱਚ ਚੋਣ ਜ਼ਾਬਤਾ 8 ਜਨਵਰੀ ਤੋਂ ਲਾਗੂ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...