November 19, 2026, 1:27 pm
----------- Advertisement -----------
HomeNewsBreaking Newsਬੱਚਿਆਂ ਨੂੰ ਖਰਾਬ ਖਾਣਾ ਦੇਣ ਦਾ ਮਾਮਲਾ: ਮੈਰੀਟੋਰੀਅਸ ਸਕੂਲ ਦਾ ਮੈੱਸ ਠੇਕੇਦਾਰ...

ਬੱਚਿਆਂ ਨੂੰ ਖਰਾਬ ਖਾਣਾ ਦੇਣ ਦਾ ਮਾਮਲਾ: ਮੈਰੀਟੋਰੀਅਸ ਸਕੂਲ ਦਾ ਮੈੱਸ ਠੇਕੇਦਾਰ ਅਤੇ ਮੈਨੇਜਰ ਗ੍ਰਿਫ਼ਤਾਰ

Published on

----------- Advertisement -----------

ਸੰਗਰੂਰ , 2 ਦਸੰਬਰ 2023 – ਸੰਗਰੂਰ ਨੇੜਲੇ ਘਾਬਦਾਂ ਵਿਖੇ ਬਣੇ ਮੈਰੀਟੋਰੀਅਸ ਸਕੂਲ ਵਿਚ ਬੱਚਿਆਂ ਨੂੰ ਮਾੜਾ ਖਾਣਾ ਦੇਣ ਕਾਰਨ ਬੱਚਿਆਂ ਦੀ ਸਿਹਤ ਵਿਗੜਣ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦੇ ਹੋਏ 2 ਗ੍ਰਿਫਤਾਰੀਆਂ ਕੀਤੀਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ‘ਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਠੇਕੇਦਾਰ ਮਨਿੰਦਰ ਸਿੰਘ ਉਰਫ ਮੌਂਟੂ ਵੋਹਰਾ (ਮੈਰੀਟੋਰੀਅਸ ਸਕੂਲ ਦਾ ਠੇਕੇਦਾਰ ਮੈਸ) ਵਾਸੀ ਸ੍ਰੀ ਮੁਕਤਸਰ ਸਾਹਿਬ ਅਤੇ ਪਰਮਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫੱਗੂਵਾਲਾ (ਮੈਸ ਮੈਨੇਜਰ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਦੀ ਪੁਸ਼ਟੀ ਸੰਗਰੂਰ ਦੇ ਐਸ. ਪੀ. (ਡੀ) ਪਲਵਿੰਦਰ ਸਿੰਘ ਚੀਮਾ ਵਲੋਂ ਕੀਤੀ ਗਈ ਹੈ।

ਇਸ ਮਾਮਲੇ ‘ਚ ਸਾਰੇ ਬਿਮਾਰ ਹੋਏ ਸਾਰੇ ਵਿਦਿਆਰਥੀਆਂ ਦੀ ਸਿਹਤ ਸਥਿਰ ਹੈ ਅਤੇ ਖਤਰੇ ਤੋਂ ਬਾਹਰ ਹਨ। ਪ੍ਰਸ਼ਾਸਨ ਵੱਲੋਂ 2 ਡਾਕਟਰ, 14 ਸਟਾਫ ਨਰਸਾਂ, 2 ਐਂਬੂਲੈਂਸ ਅਤੇ ਫੂਡ ਸੈਂਪਲਿੰਗ ਟੀਮ ਮੈਰਟੋਰੀਅਸ ਸਕੂਲ ਵਿਚ ਤਾਇਨਾਤ ਕੀਤੇ ਗਏ ਹਨ।

ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜ਼ਿੰਮੇਵਾਰੀ ਤੈਅ ਕਰਨ ਲਈ ਕਮੇਟੀ ਬਣਾਈ ਗਈ ਹੈ। ਜੋ ਕਿ ਇੱਕ ਹਫ਼ਤੇ ‘ਚ ਆਪਣੀ ਰਿਪੋਰਟ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...