August 5, 2026, 10:06 am
----------- Advertisement -----------
HomeNewsBreaking Newsਮੈਰੀਟੋਰੀਅਸ ਸਕੂਲ ਦਾ ਪ੍ਰਿੰਸੀਪਲ ਕੀਤਾ ਮੁਅੱਤਲ

ਮੈਰੀਟੋਰੀਅਸ ਸਕੂਲ ਦਾ ਪ੍ਰਿੰਸੀਪਲ ਕੀਤਾ ਮੁਅੱਤਲ

Published on

----------- Advertisement -----------

 ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ ਕੰਟੀਨ ਦਾ ਖਾਣਾ ਖਾਣ ਤੋਂ ਬਾਅਦ 60 ਦੇ ਕਰੀਬ ਬੱਚਿਆਂ ਦੀ ਸਿਹਤ ਵਿਗੜ ਗਈ। ਬਿਮਾਰ ਬੱਚਿਆਂ ਨੂੰ ਸੰਗਰੂਰ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਗਰੂਰ ਦੇ ਹਸਪਤਾਲ ਜਾ ਕੇ ਸਕੂਲੀ ਬੱਚਿਆਂ ਦਾ ਹਾਲ ਚਾਲ ਜਾਣਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਵਿੱਚ ਆ ਗਏ ਹਨ।ਠੇਕੇਦਾਰਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ, ਨਾਲ ਹੀ ਉਸ ਨੂੰ ਮੈਸ ਇੰਚਾਰਜ ਸਮੇਤ ਧਾਰਾ 307 ਆਈ.ਪੀ.ਸੀ. ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।  ਵਿਦਿਆਰਥੀਆਂ ਦੀ ਸ਼ਿਕਾਇਤ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਹੈ।

ਦੱਸ ਦਈਏ ਕਿ ਸੰਗਰੂਰ ਦੇ ਮੈਰੀਟੋਰੀਅਸ ਸਕੂਲ ਵਿੱਚ 5 ਦਿਨਾਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਘਰ ਲੈ ਕੇ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...