August 24, 2026, 4:19 am
----------- Advertisement -----------
HomeNewsBreaking Newsਰੁਝਾਨ: ਭਾਜਪਾ ਨੇ ਕਾਂਗਰਸ ਤੋਂ ਖੋਹੇ ਛਤੀਸਗੜ੍ਹ ਤੇ ਰਾਜਸਥਾਨ, MP 'ਚ ਮੁੜ...

ਰੁਝਾਨ: ਭਾਜਪਾ ਨੇ ਕਾਂਗਰਸ ਤੋਂ ਖੋਹੇ ਛਤੀਸਗੜ੍ਹ ਤੇ ਰਾਜਸਥਾਨ, MP ‘ਚ ਮੁੜ BJP, ਤੇਲੰਗਾਨਾ ‘ਚ ਕਾਂਗਰਸ ਨੇ BRS ਨੂੰ ਕੀਤਾ ਸੱਤਾ ਤੋਂ ਬਾਹਰ

Published on

----------- Advertisement -----------

ਚੰਡੀਗੜ੍ਹ, 3 ਦਸੰਬਰ 2023 – ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ (ਵਿਧਾਨ ਸਭਾ ਚੋਣਾਂ ਦੇ ਨਤੀਜੇ) ਵਿੱਚ ਵੋਟਾਂ ਦੀ ਗਿਣਤੀ ਜਾਰੀ ਹੈ। ਚਾਰ ਰਾਜਾਂ ਦੀ ਤਸਵੀਰ ਵੀ ਸਾਫ਼ ਹੁੰਦੀ ਜਾ ਰਹੀ ਹੈ। ਮੱਧ ਪ੍ਰਦੇਸ਼ ‘ਚ ਭਾਜਪਾ ਨੇ ਦੋ ਤਿਹਾਈ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ ਅਤੇ ਰਾਜਸਥਾਨ ‘ਚ ਤੋਂ ਬਾਅਦ ਛੱਤੀਸਗੜ੍ਹ ‘ਚ ਵੀ ਲੀਡ ਲੈਣ ਤੋਂ ਬਾਅਦ ਕਾਂਗਰਸ ਫਿਰ ਤੋਂ ਕਸੂਤੀ ਸਥਿਤੀ ‘ਚ ਫਸਦੀ ਨਜ਼ਰ ਆ ਰਹੀ ਹੈ। ਛੱਤੀਸਗੜ੍ਹ ਵਿੱਚ ਰੁਝਾਨ ਭਾਜਪਾ ਦੇ ਅੰਕੜਿਆਂ ਦੇ ਹਿਸਾਬ ਨਾਲ ਅੱਗੇ ਚੱਲ ਰਹੀ ਹੈ। ਬੇਸ਼ੱਕ ਤੇਲੰਗਾਨਾ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਨਜ਼ਰ ਆ ਰਹੀ ਹੈ।

ਦੁਪਹਿਰ ਦੇ 12:41 ਵਜੇ ਤੱਕ ਚਾਰ ਸੂਬਿਆਂ ਦੇ ਰੁਝਾਨਾਂ ਅਨੁਸਾਰ……..

  • ਰਾਜਸਥਾਨ ਵਿੱਚ, ਭਾਜਪਾ 113 ਕਾਂਗਰਸ + 70 ਸੀਟਾਂ ‘ਤੇ ਅੱਗੇ ਹੈ ਅਤੇ ਬਸਪਾ 3 ਅਤੇ ਹੋਰ 13 ਸੀਟਾਂ ‘ਤੇ ਅੱਗੇ ਹਨ।
  • ਮੱਧ ਪ੍ਰਦੇਸ਼ ਦੇ ਰੁਝਾਨਾਂ ‘ਚ ਭਾਜਪਾ 161 ਸੀਟਾਂ ‘ਤੇ ਅਤੇ ਕਾਂਗਰਸ 66 ਸੀਟਾਂ ‘ਤੇ ਅੱਗੇ ਹੈ।
  • ਛੱਤੀਸਗੜ੍ਹ ਦੇ ਰੁਝਾਨਾਂ ‘ਚ ਭਾਜਪਾ 54 ਸੀਟਾਂ ‘ਤੇ ਅਤੇ ਕਾਂਗਰਸ 34 ਸੀਟਾਂ ‘ਤੇ ਅੱਗੇ ਹੈ।
  • ਤੇਲੰਗਾਨਾ ਵਿੱਚ ਕਾਂਗਰਸ+67, ਬੀਆਰਐਸ-38, ਭਾਜਪਾ+10 ਅਤੇ ਏਆਈਐਮਆਈਐਮ-4 ਅਤੇ ਹੋਰ 0 ਸੀਟਾਂ ‘ਤੇ ਅੱਗੇ ਹਨ।

ਮੱਧ ਪ੍ਰਦੇਸ਼ ਦੀਆਂ 230 ਸੀਟਾਂ (ਬਹੁਮਤ ਅੰਕੜਾ 116), ਰਾਜਸਥਾਨ ਦੀਆਂ 200 ਸੀਟਾਂ ਵਿੱਚੋਂ 199 (ਬਹੁਮਤ ਅੰਕੜਾ 100), ਛੱਤੀਸਗੜ੍ਹ ਦੀਆਂ 90 ਸੀਟਾਂ (ਬਹੁਮਤ ਅੰਕੜਾ 46) ਅਤੇ ਤੇਲੰਗਾਨਾ ਦੀਆਂ 119 ਸੀਟਾਂ (ਬਹੁਮਤ ਅੰਕੜਾ 60) ‘ਤੇ ਫੈਸਲਾ ਆ ਰਿਹਾ ਹੈ। ਮਿਜ਼ੋਰਮ ‘ਸੂੱਬੇ ਚ ਵੋਟਾਂ ਦੀ ਗਿਣਤੀ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਬੀਜੇਪੀ ਅਤੇ ਕਾਂਗਰਸ ਵਿੱਚ ਸਿੱਧਾ ਮੁਕਾਬਲਾ ਹੈ, ਜਦੋਂ ਕਿ ਤੇਲੰਗਾਨਾ ਵਿੱਚ ਬੀਆਰਐਸ, ਕਾਂਗਰਸ ਅਤੇ ਬੀਜੇਪੀ ਵਿੱਚ ਮੁਕਾਬਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...