July 29, 2026, 9:12 am
----------- Advertisement -----------
HomeNewsLatest Newsਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ 'ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ...

ਸਪੀਕਰ ਸੰਧਵਾਂ ਵੱਲੋਂ ਜੁੱਤੀ ਬਣਾਉਣ ‘ਤੇ 12 ਫ਼ੀਸਦ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ

Published on

----------- Advertisement -----------

ਚੰਡੀਗੜ੍ਹ, 3 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ ‘ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...