August 11, 2026, 9:50 am
----------- Advertisement -----------
HomeNewsEducationCBSE 10ਵੀਂ-12ਵੀਂ ਦੀ ਡੇਟਸ਼ੀਟ 'ਤੇ ਆਇਆ ਵੱਡਾ ਅਪਡੇਟ, ਵਿਦਿਆਰਥੀ ਇੰਝ ਕਰ ਸਕਣਗੇ...

CBSE 10ਵੀਂ-12ਵੀਂ ਦੀ ਡੇਟਸ਼ੀਟ ‘ਤੇ ਆਇਆ ਵੱਡਾ ਅਪਡੇਟ, ਵਿਦਿਆਰਥੀ ਇੰਝ ਕਰ ਸਕਣਗੇ ਡਾਊਨਲੋਡ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੁਆਰਾ ਹਾਲ ਹੀ ‘ਚ CBSE ਪ੍ਰੀਖਿਆ 2024 ਦੀਆਂ ਤਰੀਕਾਂ ਦਾ ਐਲਾਨ ਦਿੱਤਾ ਗਿਆ ਹੈ। ਬੋਰਡ ਜਲਦੀ ਹੀ 10ਵੀਂ ਅਤੇ 12ਵੀਂ ਜਮਾਤ ਦੀ ਵਿਸ਼ੇ ਅਨੁਸਾਰ ਵਿਸਤ੍ਰਿਤ ਡੇਟਸ਼ੀਟ ਜਾਰੀ ਕਰਨ ਜਾ ਰਿਹਾ ਹੈ। ਪ੍ਰੀਖਿਆ ਲਈ ਰਜਿਸਟਰਡ ਉਮੀਦਵਾਰ ਅਧਿਕਾਰਤ ਵੈੱਬਸਾਈਟ www.cbse.gov.in ‘ਤੇ ਜਾ ਕੇ ਰਿਲੀਜ਼ ਤੋਂ ਬਾਅਦ ਡੇਟਸ਼ੀਟ ਨੂੰ ਦੇਖ ਅਤੇ ਡਾਊਨਲੋਡ ਕਰਨ ਦੇ ਯੋਗ ਹੋਣਗੇ।
ਸੀਬੀਐਸਈ ਦੁਆਰਾ ਜਾਰੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦੇ ਅਨੁਸਾਰ, ਥਿਉਰੀ ਪ੍ਰੀਖਿਆਵਾਂ 15 ਫਰਵਰੀ ਤੋਂ 10 ਅਪ੍ਰੈਲ, 2024 ਦੇ ਵਿਚਕਾਰ ਹੋਣਗੀਆਂ। ਜਦੋਂ ਕਿ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ 14 ਫਰਵਰੀ, 2024 ਦਰਮਿਆਨ ਹੋਣਗੀਆਂ। 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਇਸ ਸਾਲ ਲਈ CBSE ਬੋਰਡ ਪ੍ਰੀਖਿਆ ਦੀ ਡੇਟਸ਼ੀਟ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
CBSE ਬੋਰਡ ਪ੍ਰੀਖਿਆ 10ਵੀਂ ਜਮਾਤ ਦੀ ਡੇਟਸ਼ੀਟ ਵਿੱਚ ਸਾਰੇ ਵਿਸ਼ਿਆਂ, ਜਿਵੇਂ ਕਿ ਹਿੰਦੀ, ਅੰਗਰੇਜ਼ੀ, ਵਿਗਿਆਨ, ਸਮਾਜਿਕ ਵਿਗਿਆਨ, ਗਣਿਤ ਅਤੇ ਹੋਰਾਂ ਲਈ ਵਿਸ਼ਾ-ਵਾਰ ਪ੍ਰੀਖਿਆ ਤਾਰੀਖਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ 12ਵੀਂ ਜਮਾਤ ਲਈ, ਡੇਟ ਸ਼ੀਟ ਵਿੱਚ ਤਿੰਨੋਂ ਸਟ੍ਰੀਮਾਂ – ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਸ਼ਿਆਂ ਲਈ ਪ੍ਰੀਖਿਆ ਸਮਾਂ-ਸਾਰਣੀ ਦੇ ਵੇਰਵਿਆਂ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...