September 3, 2026, 9:20 pm
----------- Advertisement -----------
HomeNewsBreaking News'ਫਾਈਟਰ' ਤੋਂ ਬਾਅਦ ਇਸ ਫਿਲਮ 'ਚ ਨਜ਼ਰ ਆਵੇਗੀ ਦੀਪਿਕਾ ਪਾਦੂਕੋਣ, ਅਗਲੇ ਸਾਲ...

‘ਫਾਈਟਰ’ ਤੋਂ ਬਾਅਦ ਇਸ ਫਿਲਮ ‘ਚ ਨਜ਼ਰ ਆਵੇਗੀ ਦੀਪਿਕਾ ਪਾਦੂਕੋਣ, ਅਗਲੇ ਸਾਲ ਸ਼ੁਰੂ ਹੋ ਸਕਦੀ ਹੈ ਸ਼ੂਟਿੰਗ

Published on

----------- Advertisement -----------

ਅਦਾਕਾਰਾ ਦੀਪਿਕਾ ਪਾਦੁਕੋਣ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਫਾਈਟਰ’ ਨੂੰ ਲੈ ਕੇ ਚਰਚਾ ‘ਚ ਹੈ। ਇਸ ਦੌਰਾਨ ਉਨ੍ਹਾਂ ਦੀ ਅਗਲੀ ਫਿਲਮ ਨੂੰ ਲੈ ਕੇ ਇਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਦੀਪਿਕਾ ਪਾਦੁਕੋਣ ਅੰਗਰੇਜ਼ੀ ਫਿਲਮ ‘ਦਿ ਇੰਟਰਨ’ ਦੇ ਹਿੰਦੀ ਰੀਮੇਕ ‘ਚ ਨਜ਼ਰ ਆਵੇਗੀ। ਇਸ ਦੀ ਸ਼ੂਟਿੰਗ ਦਾ ਸ਼ੈਡਿਊਲ ਵੀ ਆ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਫਿਲਮ ਦੀ ਸ਼ੂਟਿੰਗ ਅਗਲੇ ਸਾਲ ਜਨਵਰੀ ਜਾਂ ਫਰਵਰੀ ‘ਚ ਸ਼ੁਰੂ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਾਲ 2021 ‘ਚ ਦੀਪਿਕਾ ਪਾਦੂਕੋਣ ਨੇ ਰਿਸ਼ੀ ਕਪੂਰ ਨਾਲ ਅੰਗਰੇਜ਼ੀ ਫਿਲਮ ‘ਦਿ ਇੰਟਰਨ’ ਦਾ ਹਿੰਦੀ ਰੀਮੇਕ ਬਣਾਉਣ ਦਾ ਐਲਾਨ ਕੀਤਾ ਸੀ। ਪਰ ਹੁਣ ਰਿਸ਼ੀ ਕਪੂਰ ਇਸ ਦੁਨੀਆ ‘ਚ ਨਹੀਂ ਰਹੇ। ਕੁਝ ਸਮਾਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਇਸ ਫਿਲਮ ‘ਚ ਰਿਸ਼ੀ ਕਪੂਰ ਦੀ ਜਗ੍ਹਾ ਅਮਿਤਾਭ ਬੱਚਨ ਨੂੰ ਸਾਈਨ ਕੀਤਾ ਜਾਵੇਗਾ। ਹਾਲਾਂਕਿ ਇਸ ਸਬੰਧ ‘ਚ ਅਜੇ ਤੱਕ ਕੋਈ ਅਧਿਕਾਰਤ ਅਪਡੇਟ ਨਹੀਂ ਦਿੱਤੀ ਗਈ ਹੈ। ਇਹ ਵੀ ਅਫਵਾਹ ਸੀ ਕਿ ਫਿਲਮ ਬੰਦ ਹੋ ਚੁਕੀ ਹੈ। ਇਸ ਦੇ ਨਾਲ ਹੀ ਹੁਣ ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਫਿਲਮ ਦੀ ਸ਼ੂਟਿੰਗ ਫਿਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਦੀਪਿਕਾ ਪਾਦੂਕੋਣ ਜਨਵਰੀ ਜਾਂ ਫਰਵਰੀ 2024 ਵਿੱਚ ਫਿਲਮ ‘ਦਿ ਇੰਟਰਨ’ ਦੇ ਹਿੰਦੀ ਰੀਮੇਕ ਦੇ ਪਹਿਲੇ ਸ਼ੈਡਿਊਲ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੀ ਹੈ। ਹਾਲਾਂਕਿ ਮੇਕਰਸ ਜਾਂ ਖੁਦ ਦੀਪਿਕਾ ਵੱਲੋਂ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...