November 11, 2026, 9:17 pm
----------- Advertisement -----------
HomeNewsBreaking Newsਫਿਲਮ ਨਿਰਦੇਸ਼ਕ ਫਰਾਹ ਖਾਨ ਪਹੁੰਚੀ ਅੰਮ੍ਰਿਤਸਰ;ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ; ਛੋਲੇ...

ਫਿਲਮ ਨਿਰਦੇਸ਼ਕ ਫਰਾਹ ਖਾਨ ਪਹੁੰਚੀ ਅੰਮ੍ਰਿਤਸਰ;ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ; ਛੋਲੇ ਭਟੂਰੇ ਅਤੇ ਲੱਸੀ ਦਾ ਵੀ ਮਾਣਿਆ ਆਨੰਦ

Published on

----------- Advertisement -----------

ਫਿਲਮ ਨਿਰਦੇਸ਼ਕ,ਪ੍ਰੋਡਿਊਸਰ ਅਤੇ ਲੇਖਕ ਫਰਾਹ ਖਾਨ ਅੰਮ੍ਰਿਤਸਰ ਪਹੁੰਚੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਅਤੇ ਲੱਸੀ ਨਾਲ ਕੀਤੀ।


ਫਰਾਹ ਨੇ ਅੰਮ੍ਰਿਤਸਰ ਨਾਲ ਜੁੜੀ ਫੋਟੋ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ “ਮੈਂ ਸ਼ਰਤ ਲਗਾਉਂਦੀ ਹਾਂ ਕਿ ਤੁਸੀਂ ਇਹ ਲੱਸੀ ਨਹੀਂ ਪੀ ਸਕਦੇ। ਤੁਹਾਨੂੰ ਇਹ ਖਾਣੀ ਪਵੇਗੀ। ਸੰਤੋਸ਼ਜਨਕ ਭੋਜਨ ਖਾਣ ਤੋਂ ਬਾਅਦ ਕੰਮ ਕਿਵੇਂ ਕਰਾਂਗੇ?”


ਉਸ ਤੋਂ ਬਾਅਦ ਫਰਾਹ ਖਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਉਥੇ ਦਿੱਤੀ ਗਈ ਹਰ ਜਾਣਕਾਰੀ ਨੂੰ ਵਿਸਥਾਰ ਨਾਲ ਸਮਝਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਇੱਥੇ ਆਉਣ ਦੀ ਯੋਜਨਾ ਬਣਾ ਰਹੀ ਸੀ ਪਰ ਸਮੇਂ ਦੀ ਘਾਟ ਕਾਰਨ ਨਹੀਂ ਆਈ। ਹੁਣ ਮੁਕੇਸ਼ ਛਾਬੜਾ ਦੀ ਮਦਦ ਨਾਲ ਉਸ ਦਾ ਸੁਪਨਾ ਪੂਰਾ ਹੋ ਗਿਆ ਹੈ। ਉਸ ਨੂੰ ਇੱਥੇ ਆ ਕੇ ਬਹੁਤ ਸ਼ਾਂਤੀ ਮਿਲੀ ਹੈ ਅਤੇ ਉਹ ਹਰ ਸਾਲ ਇੱਥੇ ਆਉਣਾ ਚਾਹੁੰਦੀ ਹੈ। ਉਨ੍ਹਾਂ ਨੇ ਅਰਦਾਸ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...