August 14, 2026, 11:22 am
----------- Advertisement -----------
HomeNewsHimachalਪੰਜਾਬ ਸਰਕਾਰ ਨੇ ਚੰਡੀਗੜ੍ਹ ਤੋਂ ਹਿਮਾਚਲ ਤੱਕ ਨਵੀਂ ਸੜਕ ਬਣਾਉਣ ਦੀ ਦਿੱਤੀ...

ਪੰਜਾਬ ਸਰਕਾਰ ਨੇ ਚੰਡੀਗੜ੍ਹ ਤੋਂ ਹਿਮਾਚਲ ਤੱਕ ਨਵੀਂ ਸੜਕ ਬਣਾਉਣ ਦੀ ਦਿੱਤੀ ਪ੍ਰਵਾਨਗੀ

Published on

----------- Advertisement -----------

ਪੰਜਾਬ ਸਰਕਾਰ ਨੇ ਮੋਹਾਲੀ ਦੇ ਨਿਊ ਚੰਡੀਗੜ੍ਹ ਵਿੱਚ ਸਿਸਵਾਂ ਟੀ ਪੁਆਇੰਟ ਤੋਂ ਨਵੀਂ ਸੜਕ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸੜਕ ਦੇ ਬਣਨ ਤੋਂ ਬਾਅਦ ਚੰਡੀਗੜ੍ਹ ਤੋਂ ਨਾਲਾਗੜ੍ਹ ਜਾਣ ਵਾਲੇ ਲੋਕਾਂ ਨੂੰ ਫਾਇਦਾ ਹੋਵੇਗਾ। ਜਿੱਥੇ ਇੱਕ ਪਾਸੇ ਲੋਕਾਂ ਨੂੰ ਜਾਮ ਤੋਂ ਰਾਹਤ ਮਿਲੇਗੀ, ਉੱਥੇ ਹੀ ਇਸ ਨਾਲ ਦੂਰੀ ਵੀ ਘਟੇਗੀ।

ਦੱਸ ਦਈਏ ਕਿ ਨਾਲਾਗੜ੍ਹ ਉਦਯੋਗਿਕ ਖੇਤਰ ਹੋਣ ਕਰਕੇ ਚੰਡੀਗੜ੍ਹ ਤੋਂ ਕਈ ਵਪਾਰੀ ਅਤੇ ਕਰਮਚਾਰੀ ਹਰ ਰੋਜ਼ ਨਾਲਾਗੜ੍ਹ ਜਾਂਦੇ ਹਨ। ਨਾਲਾਗੜ੍ਹ ਵਿੱਚ ਕਈ ਕਾਰੋਬਾਰੀਆਂ ਨੇ ਆਪਣੇ ਕਾਰਖਾਨੇ ਲਾਏ ਹੋਏ ਹਨ। ਬਹੁਤ ਸਾਰਾ ਸਟਾਫ ਚੰਡੀਗੜ੍ਹ ਤੋਂ ਉਨ੍ਹਾਂ ਫੈਕਟਰੀਆਂ ਵਿੱਚ ਕੰਮ ਕਰਨ ਲਈ ਜਾਂਦਾ ਹੈ। ਇਸ ਤੋਂ ਇਲਾਵਾ ਕਾਰਖਾਨਿਆਂ ਤੋਂ ਚੰਡੀਗੜ੍ਹ ਵਿੱਚ ਮਾਲ ਲਿਆਉਣ ਵਾਲੇ ਕਈ ਲੋਕ ਵੀ ਹਰ ਰੋਜ਼ ਆਉਂਦੇ – ਜਾਂਦੇ ਹਨ। 

ਇਹ ਸੜਕ ਸਿਸਵਾਂ ਟੀ ਪੁਆਇੰਟ ਤੋਂ ਸ਼ੁਰੂ ਹੋ ਕੇ ਪਿੰਡ ਲਖਨਪੁਰ ਨੇੜੇ ਨਾਲਾਗੜ੍ਹ ਰੋਡ ’ਤੇ ਪਹੁੰਚੇਗੀ। ਇਹ ਸੜਕ ਪੰਜਾਬ ਦੇ ਪਿੰਡ ਅਭੀਪੁਰ, ਮੀਆਂਪੁਰ ਅਤੇ ਹਰਨਾਮਪੁਰ ਵਿੱਚੋਂ ਦੀ ਲੰਘੇਗੀ। ਇਸ ਦੀ ਕੁੱਲ ਲੰਬਾਈ 22 ਕਿਲੋਮੀਟਰ ਹੈ, ਜਦੋਂ ਕਿ ਇਸ ਦੀ ਕੀਮਤ ਲਗਭਗ 27 ਕਰੋੜ ਰੁਪਏ ਹੋਵੇਗੀ। ਇਹ ਰਸਤਾ ਮੋਹਾਲੀ ਦੇ ਨਿਊ ਮੁੱਲਾਪੁਰ ਰਾਹੀਂ ਚੰਡੀਗੜ੍ਹ ਪੀਜੀਆਈ ਦੇ ਸਾਹਮਣੇ ਵਿਚਕਾਰਲੀ ਸੜਕ ਨਾਲ ਜੁੜਦਾ ਹੈ।

 ਇਸ ਵੇਲੇ ਚੰਡੀਗੜ੍ਹ ਤੋਂ ਨਾਲਾਗੜ੍ਹ ਜਾਣ ਲਈ ਸਿਰਫ਼ 2 ਰਸਤੇ ਹਨ। ਇਸ ਵਿੱਚ ਪਹਿਲਾ ਰੂਟ ਚੰਡੀਗੜ੍ਹ ਤੋਂ ਵਾਇਆ ਕੁਰਾਲੀ ਹੈ ਜੋ ਕਾਫੀ ਲੰਬਾ ਹੈ, ਦੂਜਾ ਰੂਟ ਚੰਡੀਗੜ੍ਹ ਤੋਂ ਬੱਦੀ ਵਾਇਆ ਹੈ ਪਰ ਇਸ ਰੂਟ ’ਤੇ ਲੰਬਾ ਜਾਮ ਲੱਗਦਾ ਹੈ। ਬੱਦੀ ਵੀ ਵੱਡਾ ਉਦਯੋਗਿਕ ਇਲਾਕਾ ਹੈ, ਜਿਸ ਕਾਰਨ ਇੱਥੇ ਇਸ ਤਰ੍ਹਾਂ ਦੀ ਸਮੱਸਿਆ ਬਣੀ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...