November 19, 2026, 12:58 pm
----------- Advertisement -----------
HomeNewsBreaking Newsਵਿਆਹ ਸਮਾਗਮ ਦੌਰਾਨ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ ’ਤੇ ਫਾ+ਇਰਿੰਗ

ਵਿਆਹ ਸਮਾਗਮ ਦੌਰਾਨ ਪਾਰਕਿੰਗ ਵਿੱਚ ਖੜ੍ਹੇ ਵਿਅਕਤੀ ’ਤੇ ਫਾ+ਇਰਿੰਗ

Published on

----------- Advertisement -----------

ਡੇਰਾਬੱਸੀ, 7 ਦਸੰਬਰ 2023 – ਡੇਰਾਬੱਸੀ ਦੇ ਵਾਲਮੀਕੀ ਮੁਹੱਲੇ ‘ਚ ਬੁੱਧਵਾਰ ਨੂੰ ਇਕ ਵਿਆਹ ਸਮਾਗਮ ਦੌਰਾਨ ਪਾਰਕਿੰਗ ‘ਚ ਖੜ੍ਹੇ ਇਕ ਵਿਅਕਤੀ ‘ਤੇ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀ ਵਿਅਕਤੀ ਨੂੰ ਨਹੀਂ ਲੱਗੀ, ਪਰ ਮੌਕੇ ‘ਤੇ ਹਵਾ ‘ਚ ਫਾਇਰਿੰਗ ਕਰਨ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਡੇਰਾਬੱਸੀ ਦੇ ਬਾਲਮੀਕ ਇਲਾਕੇ ਦੇ ਰਹਿਣ ਵਾਲੇ ਸਾਹਿਲ ਨੇ ਦੋਸ਼ ਲਾਇਆ ਕਿ ਉਸ ‘ਤੇ ਪੰਜ ਵਿਅਕਤੀਆਂ ਨੇ ਹਮਲਾ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਉਸ ਨੇ ਲਾਲਾ ਬੈਨੀਪਾਲ ਦੇ ਭਰਾ ਹਰਿੰਦਰ ਬੈਨੀਪਾਲ, ਜੋ ਪਿੰਡ ਮਹਿੰਦਪੁਰਾ ਦਾ ਰਹਿਣ ਵਾਲਾ ਹੈ, ਸਮੇਤ ਪੰਜ ਵਿਅਕਤੀਆਂ ਦੇ ਨਾਮ ਦੱਸੇ ਹਨ। ਲਾਲਾ ਮਹਿੰਦਪੁਰਾ ਵਿਦੇਸ਼ ਵਿਚ ਰਹਿੰਦਾ ਹੈ ਅਤੇ ਉਸ ਦੇ ਸਾਥੀਆਂ ‘ਤੇ ਗੋਲੀ ਚਲਾਉਣ ਦਾ ਦੋਸ਼ ਹੈ।

ਸਾਹਿਲ ਨੇ ਦੋਸ਼ ਲਾਇਆ ਕਿ ਉਹ ਆਪਣੇ ਦੋਸਤਾਂ ਭਾਲੂ ਅਤੇ ਰੋਹਨ ਨਾਲ ਖੜ੍ਹਾ ਸੀ। ਉਦੋਂ ਸਪਲੈਂਡਰ ‘ਤੇ ਤਿੰਨ ਨੌਜਵਾਨ ਆਏ, ਜਿਨ੍ਹਾਂ ਨਾਲ ਉਸ ਦੀ ਪੁਰਾਣੀ ਦੁਸ਼ਮਣੀ ਸੀ, ਉਨ੍ਹਾਂ ‘ਚ ਹਰਿੰਦਰ ਵੀ ਸ਼ਾਮਲ ਸੀ। ਜਿਵੇਂ ਹੀ ਉਹ ਪਹੁੰਚੇ ਤਾਂ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇੱਕ ਸਾਲ ਪਹਿਲਾਂ ਉਸ ਦਾ ਕਾਲੂ ਜੋ ਕਿ ਹਾਲ ਹੀ ਵਿੱਚ ਜ਼ਮਾਨਤ ’ਤੇ ਆਇਆ ਸੀ, ਨਾਲ ਲੜਾਈ ਹੋਈ ਸੀ ਅਤੇ ਉਸ ਨਾਲ ਪੁਰਾਣੀ ਰੰਜਿਸ਼ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...