June 19, 2026, 12:42 am
----------- Advertisement -----------
HomeNewsBreaking Newsਮੌਸਮ ਵਿਭਾਗ ਵਲੋਂ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਧੁੰਦ ਨੂੰ...

ਮੌਸਮ ਵਿਭਾਗ ਵਲੋਂ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਧੁੰਦ ਨੂੰ ਲੈ ਕੇ ਅਲਰਟ ਜਾਰੀ

Published on

----------- Advertisement -----------

ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਕਿਹਾ ਹੈ ਕਿ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ, ਕਰਨਾਲ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਦਾ ਜ਼ਿਆਦਾ ਅਸਰ ਹੋਵੇਗਾ। ਸੂਬੇ ਦੇ ਮਹਿੰਦਰਗੜ੍ਹ ਦਾ ਤਾਪਮਾਨ 6.9 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਰਾਤ ਅਤੇ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ। 11 ਤੋਂ 13 ਦਸੰਬਰ ਦਰਮਿਆਨ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਆਸਮਾਨ ਵਿੱਚ ਬੱਦਲਵਾਈ ਰਹੇਗੀ। ਇਸ ਦੇ ਨਾਲ ਹੀ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 

ਰਾਜਸਥਾਨ ਦੇ ਨਾਲ ਲੱਗਦੇ ਹਿਸਾਰ ਅਤੇ ਮਹਿੰਦਰਗੜ੍ਹ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਰਾਤ ਦਾ ਤਾਪਮਾਨ 6 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਬੁੱਧਵਾਰ ਨੂੰ ਮਹਿੰਦਰਗੜ੍ਹ ‘ਚ ਰਾਤ ਦਾ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਿਸਾਰ ਦਾ ਤਾਪਮਾਨ 7.0 ਡਿਗਰੀ ਦਰਜ ਕੀਤਾ ਗਿਆ। ਰੇਵਾੜੀ ਵਿੱਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਰਿਹਾ। ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 21.0 ਡਿਗਰੀ ਸੈਲਸੀਅਸ ਤੋਂ 25.0 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...