June 13, 2026, 1:31 am
----------- Advertisement -----------
HomeNewsBreaking Newsਕਰਨ ਸਿੱਧੂ ਤੇ ਇਨਾਇਤ ਰੰਧਾਵਾ ਬੱਝੇ ਵਿਆਹ ਦੇ ਬੰਧਨ 'ਚ, ਰਾਬੀਆ ਨੇ...

ਕਰਨ ਸਿੱਧੂ ਤੇ ਇਨਾਇਤ ਰੰਧਾਵਾ ਬੱਝੇ ਵਿਆਹ ਦੇ ਬੰਧਨ ‘ਚ, ਰਾਬੀਆ ਨੇ ਸਜਾਇਆ ਕਰਨ ਦੇ ਸਿਰ ‘ਤੇ ਸਿਹਰਾ

Published on

----------- Advertisement -----------

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਦਾ ਵਿਆਹ ਪਟਿਆਲਾ ਦੀ ਇਨਾਇਤ ਨਾਲ ਹੋਇਆ। ਇਸ ਦੌਰਾਨ ਕਰਨ ਦੀ ਭੈਣ ਰਾਬੀਆ ਨੇ ਉਸਦੇ ਸਿਰ ‘ਤੇ ਸਿਹਰਾ ਸਜਾਇਆ। ਕਰਨ ਦਾ ਆਨੰਦ ਕਾਰਜ ਪਟਿਆਲਾ ਵਿਖੇ ਹੋਇਆ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਗੀਤਾਂ ‘ਤੇ ਡਾਂਸ ਕਰਦੇ ਵੀ ਨਜ਼ਰ ਆਏ। 

ਸ਼ਾਮ ਨੂੰ ਨੀਮਰਾਨਾ ਹੋਟਲ, ਪਟਿਆਲਾ ਵਿਖੇ ਰਿਸੈਪਸ਼ਨ ਪਾਰਟੀ ਦਾ ਆਯੋਜਨ ਕੀਤਾ ਗਿਆ ਹੈ। ਜਿਸ ਵਿੱਚ ਰਾਜਨੀਤੀ, ਫਿਲਮ ਅਤੇ ਕ੍ਰਿਕਟ ਜਗਤ ਦੀਆਂ ਕਈ ਹਸਤੀਆਂ ਸ਼ਾਮਲ ਹੋ ਸਕਦੀਆਂ ਹਨ। ਕਰਨ ਦੀ ਪਤਨੀ ਪਟਿਆਲਾ ਦੇ ਮਸ਼ਹੂਰ ਨੇਤਾ ਮਨਿੰਦਰ ਰੰਧਾਵਾ ਦੀ ਬੇਟੀ ਹੈ।

ਮਨਿੰਦਰ ਰੰਧਾਵਾ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ ਵਿੱਚ ਡਿਪਟੀ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। 

ਸਿੱਧੂ ਨੇ ਆਪਣੇ ਬੇਟੇ ਕਰਨ ਦੇ ਵਿਆਹ ਦੀਆਂ ਸਾਰੀਆਂ ਤਿਆਰੀਆਂ ਪਟਿਆਲਾ ਵਿੱਚ ਹੀ ਕਰ ਲਈਆਂ ਹਨ। ਸਿੱਧੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਵਿੱਚ ਹਨ। ਪਹਿਲਾਂ ਆਪਣੀ ਪਤਨੀ ਡਾ.ਨਵਜੋਤ ਕੌਰ ਦੇ ਇਲਾਜ ਕਾਰਨ ਅਤੇ ਫਿਰ ਆਪਣੇ ਬੇਟੇ ਦੇ ਵਿਆਹ ਕਾਰਨ ਉਹ ਆਪਣਾ ਜ਼ਿਆਦਾਤਰ ਸਮਾਂ ਪਟਿਆਲਾ ਵਿਚ ਹੀ ਬਿਤਾਉਂਦੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...