August 2, 2026, 3:06 am
----------- Advertisement -----------
HomeNewsHaryanaਗ੍ਰਹਿ ਮੰਤਰੀ ਅਨਿਲ ਵਿਜ ਨੇ ਹਥਿ.ਆਰਬੰਦ ਬਲ ਝੰਡਾ ਦਿਵਸ 'ਤੇ ਜਵਾਨਾਂ ਨੂੰ...

ਗ੍ਰਹਿ ਮੰਤਰੀ ਅਨਿਲ ਵਿਜ ਨੇ ਹਥਿ.ਆਰਬੰਦ ਬਲ ਝੰਡਾ ਦਿਵਸ ‘ਤੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਮਾਤ ਭੂਮੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

ਝੰਡਾ ਦਿਵਸ ਮੌਕੇ ਸਵੈ-ਇੱਛਤ ਯੋਗਦਾਨ ਦਿੰਦੇ ਹੋਏ ਗ੍ਰਹਿ ਮੰਤਰੀ ਨੇ ਕਿਹਾ ਕਿ ਝੰਡਾ ਦਿਵਸ ‘ਤੇ ਇਕੱਠੀ ਕੀਤੀ ਗਈ ਰਾਸ਼ੀ ਸ਼ਹੀਦਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਝੰਡਾ ਦਿਵਸ ਮੌਕੇ ਜ਼ਿਲ੍ਹਾ ਸੈਨਿਕ ਬੋਰਡਾਂ ਵੱਲੋਂ ਰੱਖੇ ਦਾਨ ਬਾਕਸ ਵਿੱਚ ਸਵੈ-ਇੱਛਾ ਨਾਲ ਯੋਗਦਾਨ ਪਾਉਣ। 

ਇਸਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਜਵਾਨ ਔਖੇ ਹਾਲਾਤਾਂ ਵਿੱਚ ਵੀ ਦੇਸ਼ ਦੀਆਂ ਸਰਹੱਦਾਂ ‘ਤੇ ਡਟ ਕੇ ਖੜ੍ਹੇ ਹਨ ਅਤੇ ਲਗਾਤਾਰ ਦਲੇਰੀ, ਬਹਾਦਰੀ ਅਤੇ ਮਹਾਨਤਾ ਦਿਖਾ ਰਹੇ ਹਨ। ਇਹ ਯਕੀਨੀ ਤੌਰ ‘ਤੇ ਸਾਡੇ ਸੈਨਿਕਾਂ ਦੀ ਬਦੌਲਤ ਹੈ ਕਿ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਹਨ ਅਤੇ ਸਾਡੀ ਆਜ਼ਾਦੀ ਅਤੇ ਪ੍ਰਭੂਸੱਤਾ ਬਰਕਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...