August 26, 2026, 4:28 pm
----------- Advertisement -----------
HomeNewsBreaking NewsCM ਭਗਵੰਤ ਮਾਨ ਅੱਜ ਫਰੀਦਕੋਟ ਦੌਰੇ 'ਤੇ, ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ...

CM ਭਗਵੰਤ ਮਾਨ ਅੱਜ ਫਰੀਦਕੋਟ ਦੌਰੇ ‘ਤੇ, ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ, 250 ਨਰਸਿੰਗ ਸਟਾਫ ਨੂੰ ਸੌਂਪਣਗੇ ਨਿਯੁਕਤੀ ਪੱਤਰ

Published on

----------- Advertisement -----------

ਫਰੀਦਕੋਟ, 8 ਦਸੰਬਰ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਰੀਦਕੋਟ ਦੌਰੇ ‘ਤੇ ਹਨ। ਸੀਐਮ ਮਾਨ ਕਰੋੜਾਂ ਰੁਪਏ ਦੀਆਂ ਬਹੁਮੰਤਵੀ ਸਿਹਤ ਅਤੇ ਲੋਕ ਭਲਾਈ ਸਕੀਮਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੀ ਮੁੱਖ ਕਾਨਫਰੰਸ ਬਾਬਾ ਫਰੀਦ ਯੂਨੀਵਰਸਿਟੀ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਲੰਬੇ ਸਮੇਂ ਬਾਅਦ ਫਰੀਦਕੋਟ ਦੌਰੇ ‘ਤੇ ਆਉਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਸੀਐਮ ਮਾਨ ਦੁਪਹਿਰ ਕਰੀਬ 12 ਵਜੇ ਫਰੀਦਕੋਟ ਪਹੁੰਚਣਗੇ। ਇੱਥੇ ਸਾਢੇ ਤਿੰਨ ਘੰਟੇ ਰੁਕਣ ਤੋਂ ਬਾਅਦ ਵਾਪਸੀ ਕਰਨਗੇ।

ਮੁੱਖ ਮੰਤਰੀ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਐਮਸੀਐਚ ਬਲਾਕ ਦਾ ਉਦਘਾਟਨ ਕਰਨਾ ਹੈ। ਉਨ੍ਹਾਂ ਵੱਲੋਂ 250 ਨਰਸਿੰਗ ਸਟਾਫ਼ ਦੀ ਨਿਯੁਕਤੀ ਦੇ ਨਾਲ-ਨਾਲ ਹੋਰ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਣਾ ਹੈ। ਫਰੀਦਕੋਟ ਸ਼ਹਿਰ ਵਿੱਚ 2016 ਤੋਂ ਵਿਛਾਈ ਜਾ ਰਹੀ ਸੀਵਰੇਜ ਲਾਈਨ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਵੀ ਉਦਘਾਟਨ ਕੀਤਾ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...