June 9, 2026, 8:24 pm
----------- Advertisement -----------
HomeNewsHealthਸਿਹਤਮੰਦ ਰਹਿਣ ਲਈ ਡਾਇਟ ਦੇ ਨਾਲ - ਨਾਲ ਬਹੁਤ ਜ਼ਰੂਰੀ ਹੈ ਯੋਗਾ

ਸਿਹਤਮੰਦ ਰਹਿਣ ਲਈ ਡਾਇਟ ਦੇ ਨਾਲ – ਨਾਲ ਬਹੁਤ ਜ਼ਰੂਰੀ ਹੈ ਯੋਗਾ

Published on

----------- Advertisement -----------

ਸਿਹਤਮੰਦ ਰਹਿਣ ਲਈ ਯੋਗਾ ਕਰਨਾ ਬਹੁਤ ਜ਼ਰੂਰੀ ਹੈ। ਯੋਗਾ ਕਰਨ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚੇ ਰਹਿੰਦੇ ਹਾਂ। ਇਹ ਮੰਨਿਆ ਜਾਂਦਾ ਹੈ ਕਿ ਯੋਗ ਮਨੁੱਖੀ ਜੀਵਨ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਅਜੋਕੇ ਸਮੇਂ ਵਿੱਚ ਯੋਗ ਦਾ ਮਹੱਤਵ ਬਹੁਤ ਵੱਧ ਗਿਆ ਹੈ। ਯੋਗਾ ਕਰਨ ਨਾਲ ਸਰੀਰ ਦੀ ਇਮਿਊਨਿਟੀ ਵਧਦੀ ਹੈ। ਸਿਹਤਮੰਦ ਰਹਿਣ ਲਈ ਹੇਠ ਲਿਖੇ ਯੋਗਾ ਕਰ ਸਕਦੇ ਹਾਂ –

 ਬਾਲਾਸਨ –  ਬਲਾਸਣ ਕਰਨ ਨਾਲ ਸਰੀਰ ਦੀ ਆਲਸ ਅਤੇ ਥਕਾਵਟ ਦੂਰ ਹੋ ਜਾਂਦੀ ਹੈ। ਸਰੀਰ ਨੂੰ ਸਿਹਤਮੰਦ ਅਤੇ ਮਨ ਨੂੰ ਤਰੋ-ਤਾਜ਼ਾ ਰੱਖਣ ਲਈ ਬਾਲਸਾਨ ਸਭ ਤੋਂ ਵਧੀਆ ਹੈ। 

ਉਤਕਟ ਕੋਨਾਸਨ – ਉਤਕਟ ਕੋਨਾਸਨ ਯੋਗਾ ਕਰਨ ਨਾਲ ਮਾਸਪੇਸ਼ੀਆਂ ਮਜ਼ਬੂਤ ​​ਹੁੰਦੀਆਂ ਹਨ। ਇਸ ਨਾਲ ਪੈਰਾਂ ਦਾ ਦਰਦ ਦੂਰ ਰਹਿੰਦਾ ਹੈ। ਇਸ ਨਾਲ ਮਨ ਸ਼ਾਂਤ ਅਤੇ ਕਾਬੂ ਵਿਚ ਰਹਿੰਦਾ ਹੈ। ਇਸ ਨਾਲ ਤੁਹਾਡਾ ਫੋਕਸ ਵਧਦਾ ਹੈ। ਯੋਗਾ ਕਮਰ ਦਰਦ ਨੂੰ ਵੀ ਠੀਕ ਕਰਦਾ ਹੈ।

 ਸੇਤੁਬੰਧਾਸਨ –  ਇਹ ਯੋਗ ਆਸਣ ਤੁਹਾਡੀ ਪੇਡੂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਦੇ ਨਾਲ ਹੀ ਇਹ ਸਰਲ ਤਰੀਕਾ ਪੀਰੀਅਡਸ ਦੌਰਾਨ ਹੋਣ ਵਾਲੇ ਦਰਦ ਨੂੰ ਘੱਟ ਕਰਦਾ ਹੈ, ਜਿਸ ਨਾਲ ਤੁਹਾਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ। ਇਹ ਆਸਣ ਤੁਹਾਡੀਆਂ ਬਾਹਾਂ ਦੀ ਕਠੋਰਤਾ ਨੂੰ ਵੀ ਘਟਾਉਂਦਾ ਹੈ। 

ਹਨੁਮਾਨਾਸਨ – ਇਹ ਆਸਣ ਸਰੀਰ ਦੇ ਹੇਠਲੇ ਹਿੱਸੇ ਨੂੰ ਮਜ਼ਬੂਤ ​​ਬਣਾਉਂਦਾ ਹੈ ਅਤੇ ਤੁਹਾਡੇ ਦਿਮਾਗ ਨੂੰ ਵੀ ਸ਼ਾਂਤ ਰੱਖਦਾ ਹੈ। ਇਸ ਨਾਲ ਸਰੀਰ ਦੇ ਦਰਦ ਤੋਂ ਰਾਹਤ ਮਿਲਦੀ ਹੈ। ਇਸ ਨਾਲ ਤੁਹਾਡਾ ਸਟੈਮਿਨਾ ਵੀ ਵਧਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...