November 11, 2026, 9:07 pm
----------- Advertisement -----------
HomeNewsEntertainmentਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ Secret Vacation ਲਈ ਨਿਕਲੇ ਵਿੱਕੀ-ਕੈਟਰੀਨਾ, ਫਲਾਈਟ ਦੇ...

ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ Secret Vacation ਲਈ ਨਿਕਲੇ ਵਿੱਕੀ-ਕੈਟਰੀਨਾ, ਫਲਾਈਟ ਦੇ ਅੰਦਰ ਦੀ ਵੀਡੀਓ ਹੋਈ ਵਾਇਰਲ

Published on

----------- Advertisement -----------

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਅੱਜ 9 ਦਸੰਬਰ ਨੂੰ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾ ਰਹੇ ਹਨ। ਦੋਵਾਂ ਦਾ ਵਿਆਹ ਰਾਜਸਥਾਨ ਦੇ ਸਵਾਈ ਮਾਧੋਪੁਰ ਵਿੱਚ ਸ਼ਾਹੀ ਢੰਗ ਨਾਲ ਹੋਇਆ ਸੀ। ਵਿਆਹ ਦੀ ਵਰ੍ਹੇਗੰਢ ‘ਤੇ ਵਿੱਕੀ ਨੇ ਕੈਟਰੀਨਾ ਨਾਲ ਇਕ ਵੀਡੀਓ ਸ਼ੇਅਰ ਕੀਤਾ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਕੈਟਰੀਨਾ ਅਤੇ ਵਿੱਕੀ ਫਲਾਈਟ ਦੇ ਅੰਦਰ ਇਕੱਠੇ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਵਿੱਕੀ ਕੌਸ਼ਲ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਇਹ ਵੀਡੀਓ ਫਲਾਈਟ ਦੇ ਅੰਦਰ ਦੀ ਹੈ। ਜਿਸ ਵਿੱਚ ਵਿੱਕੀ ਦੇ ਨਾਲ ਕੈਟਰੀਨਾ ਕੈਫ ਨਜ਼ਰ ਆ ਰਹੀ ਹੈ। ਕੈਟ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਮਸਤੀ ਦੇ ਮੂਡ ‘ਚ ਹੈ ਅਤੇ ਆਪਣੇ ਹੱਥ ਇਸ ਤਰ੍ਹਾਂ ਹਿਲਾ ਰਹੀ ਹੈ ਜਿਵੇਂ ਉਹ ਕਿਸੇ ਨਾਲ ਲੜ ਰਹੀ ਹੋਵੇ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਵਿੱਕੀ ਨੇ ਲਿਖਿਆ- ‘ਫਲਾਈਟ ਵਿੱਚ…ਅਤੇ ਪੂਰੇ ਮਨੋਰੰਜਨ ਦੇ ਨਾਲ। ਬਹੁਤ ਬਹੁਤ ਪਿਆਰ Beautiful …” . ਵਿੱਕੀ ਦੇ ਪ੍ਰਸ਼ੰਸਕ ਇਸ ਪੋਸਟ ‘ਤੇ ਕਾਫੀ ਕਮੈਂਟ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...