November 19, 2026, 12:28 pm
----------- Advertisement -----------
HomeNewsBreaking NewsBaba Bageshwar ਨੂੰ ਬਿਸ਼ਨੋਈ ਦੇ ਨਾਂਅ ਤੋਂ ਮਿਲੀ ਜਾਨੋਂ ਮਾ+ਰਨ ਦੀ ਧਮਕੀ

Baba Bageshwar ਨੂੰ ਬਿਸ਼ਨੋਈ ਦੇ ਨਾਂਅ ਤੋਂ ਮਿਲੀ ਜਾਨੋਂ ਮਾ+ਰਨ ਦੀ ਧਮਕੀ

Published on

----------- Advertisement -----------
  • ਧਮਕੀ ਈਮੇਲ ਰਾਹੀਂ ਦਿੱਤੀ ਗਈ,
  • ਪੁਲਿਸ ਨੇ ਇੰਟਰਪੋਲ ਦੀ ਮਦਦ ਨਾਲ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ,
  • ਮੁਲਜ਼ਮ ਆਕਾਸ਼ ਕੁਮਾਰ ਨੇ ਧਮਕੀਆਂ ਦੇ ਕੇ 10 ਲੱਖ ਰੁਪਏ ਦੀ ਕੀਤੀ ਸੀ ਮੰਗ

ਨਾਲੰਦਾ, 10 ਦਸੰਬਰ 2023 – ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਾਗੇਸ਼ਵਰ ਧਾਮ ਦੇ ਪੀਠਾਧੀਸ਼ਵਰ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਪਤਾ ਲੱਗਾ ਹੈ ਕਿ ਨਾਲੰਦਾ ਜ਼ਿਲ੍ਹੇ ਦੇ ਆਕਾਸ਼ ਨੇ ਇੱਕ ਐਪ ਰਾਹੀਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਹ ਗ੍ਰਿਫਤਾਰੀ ਇੰਟਰਪੋਲ ਦੀ ਮਦਦ ਨਾਲ ਕੀਤੀ ਗਈ ਹੈ। ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਧੀਰੇਂਦਰ ਸ਼ਾਸਤਰੀ ਨੂੰ ਬਿਸ਼ਨੋਈ ਗੈਂਗ ਦੇ ਨਾਂ ‘ਤੇ ਈ-ਮੇਲ ਮਿਲੀ ਸੀ। ਮੁਲਜ਼ਮ ਆਕਾਸ਼ ਕੁਮਾਰ ਨੇ ਧਮਕੀਆਂ ਦੇ ਕੇ 10 ਲੱਖ ਰੁਪਏ ਦੀ ਮੰਗ ਕੀਤੀ ਸੀ।

ਬਿਹਾਰ ਦੇ ਪਟਨਾ ਦੇ ਕੰਕਰਬਾਗ ਇਲਾਕੇ ਦੇ ਦਵਾਰਕਾ ਕਾਲਜ ਤੋਂ ਛੱਤਰਪੁਰ ਜ਼ਿਲ੍ਹਾ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਨੀਵਾਰ ਨੂੰ ਦੋਸ਼ੀ ਨੂੰ ਰਾਜਨਗਰ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਦੋ-ਤਿੰਨ ਮੇਲ ਭੇਜੇ ਸਨ। ਕੁੱਲ ਮਿਲਾ ਕੇ 10 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਮਿਲਣ ‘ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...