August 27, 2026, 3:56 am
----------- Advertisement -----------
HomeNewsHaryanaਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾ, ਪ੍ਰਾਈਵੇਟ ਹਸਪਤਾਲ ਦੇ...

ਹਰਿਆਣਾ ਦੇ ਸਿੱਖਿਆ ਮੰਤਰੀ ਨੂੰ ਪਿਆ ਦਿਲ ਦਾ ਦੌਰਾ, ਪ੍ਰਾਈਵੇਟ ਹਸਪਤਾਲ ਦੇ ICU ‘ਚ ਭਰਤੀ

Published on

----------- Advertisement -----------

ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਯਮੁਨਾਨਗਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਸ ਦਾ ਆਈਸੀਯੂ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਦੱਸਿਆ ਕਿ ਕੰਵਰਪਾਲ ਨੂੰ ਦਿਲ ਦਾ ਦੌਰਾ ਪਿਆ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੰਵਰਪਾਲ ਨਾਲ ਫੋਨ ‘ਤੇ ਗੱਲ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। 

ਦੱਸ ਦਈਏ ਕਿ ਕੰਵਰਪਾਲ ਪ੍ਰਤਾਪ ਨਗਰ ਵਿੱਚ ਵਿਕਾਸ ਭਾਰਤ ਜਨ ਸੰਕਲਪ ਯਾਤਰਾ ਤਹਿਤ ਜਨ ਸੰਵਾਦ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। ਉਸ ਨੂੰ ਤੁਰੰਤ ਐਂਬੂਲੈਂਸ ਵਿੱਚ ਗਾਬਾ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਹਸਪਤਾਲ ‘ਚ ਐਂਬੂਲੈਂਸ ‘ਚੋਂ ਉਤਰਨ ਤੋਂ ਬਾਅਦ ਕੰਵਰਪਾਲ ਨੇ ਕਿਹਾ ਕਿ ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ। ਕੰਵਰਪਾਲ ਯਮੁਨਾਨਗਰ ਜ਼ਿਲ੍ਹੇ ਦੀ ਤਹਿਸੀਲ ਛਛਰੌਲੀ ਦੇ ਬਹਾਦੁਰਪੁਰ ਦਾ ਰਹਿਣ ਵਾਲਾ ਹੈ। ਉਹ ਹਰਿਆਣਾ ਵਿਧਾਨ ਸਭਾ ਵਿੱਚ ਜਗਾਧਰੀ ਤੋਂ ਵਿਧਾਇਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...