November 19, 2026, 12:19 pm
----------- Advertisement -----------
HomeNewsBreaking Newsਕਿਸਾਨ ਫਿਰ ਤੋਂ ਵੱਡੇ ਅੰਦੋਲਨ ਦੀ ਤਿਆਰੀ 'ਚ, ਅੱਜ ਚੰਡੀਗੜ੍ਹ 'ਚ ਇਕੱਠੇ...

ਕਿਸਾਨ ਫਿਰ ਤੋਂ ਵੱਡੇ ਅੰਦੋਲਨ ਦੀ ਤਿਆਰੀ ‘ਚ, ਅੱਜ ਚੰਡੀਗੜ੍ਹ ‘ਚ ਇਕੱਠੇ ਹੋਣਗੇ 18 ਜਥੇਬੰਦੀਆਂ ਦੇ ਆਗੂ

Published on

----------- Advertisement -----------
  • MSP ਦੇ ਮੁੱਦੇ ‘ਤੇ ਕੇਂਦਰ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ, 11 ਦਸੰਬਰ 2023 – ਉੱਤਰੀ ਭਾਰਤ ਦੇ ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਅੱਜ 18 ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਵਿੱਚ ਇਕੱਠੇ ਹੋ ਰਹੇ ਹਨ ਕਿ ਇਹ ਵਿਚਾਰ ਕੀਤਾ ਜਾਵੇ ਕਿ ਅੰਦੋਲਨ ਕਦੋਂ ਸ਼ੁਰੂ ਕੀਤਾ ਜਾਵੇ ਅਤੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਕਿਸ ਤਰ੍ਹਾਂ ਘੇਰਿਆ ਜਾਵੇ। ਮੀਟਿੰਗ ਦੁਪਹਿਰ ਬਾਅਦ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ ਕਿਸਾਨ ਆਪਣੀਆਂ ਮੰਗਾਂ ਅਤੇ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕਰਨਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵਿੱਚ ਮੀਟਿੰਗ ਕਰਨ ਜਾ ਰਹੀਆਂ ਹਨ। ਇਹ ਮੀਟਿੰਗ ਰਾਤ ਕਰੀਬ 11 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸ਼ੁਰੂ ਹੋਵੇਗੀ। ਮੀਟਿੰਗ ਤੋਂ ਬਾਅਦ ਦੁਪਹਿਰ 3 ਵਜੇ ਦੇ ਕਰੀਬ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਸਾਂਝੀ ਕਰਨਗੇ। ਇਸ ਦੇ ਲਈ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ।

ਇਸ ਦੌਰਾਨ ਕਿਸਾਨ ਆਗੂ ਘੱਟੋ-ਘੱਟ ਭਾਅ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕਾਲੇ ਕਾਨੂੰਨਾਂ ਸਬੰਧੀ ਕੁਝ ਸਾਲ ਪਹਿਲਾਂ ਸ਼ੁਰੂ ਹੋਏ ਅੰਦੋਲਨ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ। ਸੂਬਾ ਸਰਕਾਰਾਂ ਦੀਆਂ ਵੀ ਕੁਝ ਮੰਗਾਂ ਹਨ, ਜਿਨ੍ਹਾਂ ਨੂੰ ਪ੍ਰੈਸ ਕਾਨਫਰੰਸ ਵਿੱਚ ਸਾਂਝਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...